ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐੱਨਐੱਸਐੱਸ ਵਾਲੰਟੀਅਰਾਂ ਨੇ ਸਫ਼ਾਈ ਮੁਹਿੰਮ ਚਲਾਈ

09:22 AM Nov 03, 2024 IST

ਪਟਿਆਲਾ: ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਵਿਚ ਐੱਨਐੱਸਐੱਸ ਤਹਿਤ ਬੈਚੁਲਰ ਆਫ਼ ਮੈਨੇਜਮੈਂਟ ਸਟੱਡੀਜ਼ (ਗੁਰਦੁਆਰਾ ਮੈਨੇਜਮੈਂਟ) ਅਤੇ ‘ਬੈਚੁਲਰ ਆਫ਼ ਆਰਟਸ (ਆਨਰਜ਼) ਇਨ ਗੁਰਮੁਖੀ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਨੂੰ ਜਾਂਦੇ ਰਸਤੇ ਜਰਨੈਲੀ ਸੜਕ ਦੇ ਨਾਲ ਅਤੇ ਆਲੇ-ਦੁਆਲੇ ਦੀ ਸਫਾਈ ਕੀਤੀ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਆਪਣੇ ਹੋਸਟਲ, ਇੰਸਟੀਚਿਊਟ ਕੰਪਲੈਕਸ, ਗੁਰੂ ਨਾਨਕ ਬਗੀਚੀ ਦੀ ਵੀ ਸਫਾਈ ਕੀਤੀ ਗਈ। ਡਾਇਰੈਕਟਰ ਡਾ. ਚਮਕੌਰ ਸਿੰਘ ਨੇ ਆਖਿਆ ਕਿ ਸਫਾਈ ਮਨੁੱਖੀ ਜੀਵਨ ਦਾ ਅਨਿੱਖੜਵਾਂ ਅੰਗ ਹੈ। -ਖੇਤਰੀ ਪ੍ਰਤੀਨਿਧ

Advertisement

Advertisement