ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐੱਨਟੀਏ ਨੇ ਸੀਯੂਈਟੀ-ਯੂਜੀ ਦਾ ਨਤੀਜਾ ਐਲਾਨਿਆ

06:45 AM Jul 29, 2024 IST

ਨਵੀਂ ਦਿੱਲੀ: ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਨੇ ਕਾਮਨ ਯੂਨੀਵਰਸਿਟੀ ਐਂਟਰੈਂਸ ਟੈਸਟ ਸੀਯੂਈਟੀ-ਯੂਜੀ ਦਾ ਨਤੀਜਾ ਅੱਜ ਐਲਾਨ ਦਿੱਤਾ ਹੈ ਜਿਸ ਨਾਲ ਅੰਡਰਗਰੈਜੂਏਟ ਦਾਖਲਾ ਪ੍ਰਕਿਰਿਆ ਸ਼ੁਰੂ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਸਾਲ ਨਤੀਜਾ ਐਲਾਨਣ ਵਿਚ ਦੇਰੀ ਕਾਰਨ ਦਾਖਲਾ ਪ੍ਰਕਿਰਿਆ ਸ਼ੁਰੂ ਨਹੀਂ ਹੋਈ ਸੀ। ਐੱਨਟੀਏ ਨੇ 7 ਜੁਲਾਈ ਨੂੰ ਇਸ ਪ੍ਰੀਖਿਆ ਦੀਆਂ ਆਰਜ਼ੀ ਉੱਤਰ ਕੁੰਜੀਆਂ ਜਾਰੀ ਕੀਤੀਆਂ ਸਨ। ਦੱਸਣਾ ਬਣਦਾ ਹੈ ਕਿ ਇਸ ਪ੍ਰੀਖਿਆ ਵਿਚ ਬੇਨੇਮੀਆਂ ਦੀ ਸ਼ਿਕਾਇਤ ਕਰਨ ਵਾਲਿਆਂ ਦੇ ਦੋਸ਼ ਸਹੀ ਸਾਬਤ ਹੋਣ ਤੋਂ ਬਾਅਦ ਇਕ ਹਜ਼ਾਰ ਤੋਂ ਵੱਧ ਉਮੀਦਵਾਰਾਂ ਦੀ 19 ਜੁਲਾਈ ਨੂੰ ਮੁੜ ਪ੍ਰੀਖਿਆ ਲਈ ਗਈ ਸੀ। ਇਹ ਨਤੀਜੇ ਪਹਿਲਾਂ 30 ਜੂਨ ਨੂੰ ਐਲਾਨੇ ਜਾਣੇ ਸਨ ਪਰ ਪੇਪਰ ਲੀਕ ਤੇ ਹੋਰ ਬੇਨੇਮੀਆਂ ਕਾਰਨ ਨਤੀਜਿਆਂ ਵਿਚ ਦੇਰੀ ਹੋ ਗਈ। -ਪੀਟੀਆਈ

Advertisement

Advertisement