ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੂਹ ਹਿੰਸਾ: ਚੀਫ ਜਸਟਿਸ ਕਰਨਗੇ ‘ਨਾਜਾਇਜ਼’ ਉਸਾਰੀਆਂ ਢਾਹੁਣ ਬਾਰੇ ਸੁਣਵਾਈ

09:50 PM Aug 11, 2023 IST

ਚੰਡੀਗੜ੍ਹ, 11 ਅਗਸਤ

Advertisement

ਹਰਿਆਣਾ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਇਸ ਗੱਲ ਤੋਂ ਇਨਕਾਰ ਕੀਤਾ ਕਿ ਹਿੰਸਾ ਗ੍ਰਸਤ ਨੂਹ ਵਿਚ ਉਸਾਰੀਆਂ ਢਾਹੁਣ ਵੇਲੇ ਪ੍ਰਕਿਰਿਆ ਦਾ ਪਾਲਣ ਨਹੀਂ ਕੀਤਾ ਗਿਆ ਤੇ ਇਹ ‘ਨਸਲਕੁਸ਼ੀ’ ਵਰਗਾ ਕਦਮ ਸੀ। ਬੈਂਚ ਨੇ ਕੇਸ ਉਤੇ ਸੁਣਵਾਈ ਕਰਦਿਆਂ ਇਸ ਨੂੰ ਚੀਫ ਜਸਟਿਸ ਦੀ ਅਦਾਲਤ ਵਿਚ ਭੇਜ ਦਿੱਤਾ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 18 ਅਗਸਤ ਨੂੰ ਤੈਅ ਕੀਤੀ ਹੈ।  -ਪੀਟੀਆਈ

Advertisement
Advertisement