ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਉੜੀਸਾ: ਭਾਰਤ ਨੇ ਨਵੀਂ ਪੀੜ੍ਹੀ ਦੀ ਮਿਜ਼ਾਈਲ ‘ਅਗਨੀ ਪ੍ਰਾਈਮ’ ਦਾ ਸਫ਼ਲ ਪ੍ਰੀਖਣ ਕੀਤਾ

09:10 PM Jun 23, 2023 IST

ਬਾਲਾਸੋਰ, 8 ਜੂਨ

Advertisement

ਭਾਰਤ ਨੇ ਉੜੀਸਾ ਤੱਟ ਤੋਂ ਦੂਰ ਟਾਪੂ ਤੋਂ ਨਵੀਂ ਪੀੜ੍ਹੀ ਦੀ ਬੈਲਿਸਟਿਕ ਮਿਜ਼ਾਈਲ ‘ਅਗਨੀ ਪ੍ਰਾਈਮ’ ਦਾ ਸਫ਼ਲ ਪ੍ਰੀਖਣ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀਆਰਡੀਓ) ਨੇ ਡਾ. ਏਪੀਜੇ ਅਬਦੁਲ ਕਲਾਮ ਤੱਟ ਤੋਂ ‘ਅਗਨੀ ਪ੍ਰਾਈਮ’ ਦਾ ਪ੍ਰੀਖਣ ਕੀਤਾ ਅਤੇ ਇਸ ਦੌਰਾਨ ਮਿਜ਼ਾਈਲ ਸਾਰੇ ਮਾਪਦੰਡਾਂ ‘ਤੇ ਖ਼ਰੀ ਉਤਰੀ।

Advertisement
Advertisement
Advertisement