ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਉੜੀਸਾ: ਪ੍ਰੀਖਿਆ ਦੇ ਦਬਾਅ ਕਾਰਨ ਦੋ ਵਿਦਿਆਰਥੀਆਂ ਵੱਲੋਂ ਖੁਦਕੁਸ਼ੀ

06:56 PM Feb 23, 2024 IST

ਭੁਵਨੇਸ਼ਵਰ, 23 ਫਰਵਰੀ
ਇਥੇ ਪ੍ਰੀਖਿਆ ਦੇ ਦਬਾਅ ਕਾਰਨ ਦੋ ਵਿਦਿਆਰਥੀਆਂ ਨੇ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਪੁਲੀਸ ਨੇ ਦੱਸਿਆ ਕਿ ਗੰਜਮ ਜ਼ਿਲ੍ਹੇ ਵਿੱਚ 12ਵੀਂ ਦੇ ਵਿਦਿਆਰਥੀ ਦੇਬਾਸ਼ੀਸ ਸੇਠੀ ਆਪਣੇ ਕਮਰੇ ਦੇ ਛੱਤ ਵਾਲੇ ਪੱਖੇ ਨਾਲ ਲਟਕਦਾ ਪਾਇਆ ਗਿਆ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸੇ ਦੌਰਾਨ ਭਦਰਕ ਜ਼ਿਲ੍ਹੇ ਦੇ ਧਾਮਨਗਰ ਥਾਣਾ ਖੇਤਰ ਦੇ ਜਹਾਂਗੀਰ ਸਾਸਨ ਪਿੰਡ ਵਿੱਚ ਸ਼ੁੱਕਰਵਾਰ ਨੂੰ 10ਵੀਂ ਜਮਾਤ ਦਾ ਵਿਦਿਆਰਥੀ ਆਪਣੀ ਮਾਸੀ ਦੇ ਘਰ ਲਟਕਦਾ ਪਾਇਆ ਗਿਆ। ਇਸੇ ਦੌਰਾਨ ਦਸਵੀਂ ਦੀ ਸਾਲਾਨਾ ਪ੍ਰੀਖਿਆ 'ਚ ਅੰਗਰੇਜ਼ੀ ਦਾ ਪੇਪਰ ਦੇਣ ਵਾਲੇ ਵਿਦਿਆਰਥੀ ਅਭਿਸ਼ੇਖ ਪਾਂਡਾ ਨੇ ਪ੍ਰੀਖਿਆ ਦੇ ਦਬਾਅ ਕਾਰਨ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ।

Advertisement

Advertisement
Advertisement