For the best experience, open
https://m.punjabitribuneonline.com
on your mobile browser.
Advertisement

ਕੇਜਰੀਵਾਲ ਦੀ ਅਰਜ਼ੀ ’ਤੇ ਹਾਈ ਕੋਰਟ ਵੱਲੋਂ ਤਿਹਾੜ ਜੇਲ੍ਹ ਤੋਂ ਜੁਆਬ ਤਲਬ

07:28 AM Jul 09, 2024 IST
ਕੇਜਰੀਵਾਲ ਦੀ ਅਰਜ਼ੀ ’ਤੇ ਹਾਈ ਕੋਰਟ ਵੱਲੋਂ ਤਿਹਾੜ ਜੇਲ੍ਹ ਤੋਂ ਜੁਆਬ ਤਲਬ
Advertisement

ਨਵੀਂ ਦਿੱਲੀ: ਆਬਕਾਰੀ ਘੁਟਾਲੇ ਨਾਲ ਜੁੜੇ ਕੇਸ ’ਚ ਗ੍ਰਿਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਪਣੇ ਵਕੀਲਾਂ ਨਾਲ ਹੋਰ ਵਰਚੁਅਲ ਮੀਟਿੰਗਾਂ ਕਰਨ ਸਬੰਧੀ ਦਾਇਰ ਅਰਜ਼ੀ ’ਤੇ ਦਿੱਲੀ ਹਾਈ ਕੋਰਟ ਨੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਤੋਂ ਜੁਆਬ ਮੰਗਿਆ ਹੈ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਨੇ ਜੇਲ੍ਹ ਅਧਿਕਾਰੀਆਂ ਨੂੰ ਜੁਆਬ ਦੇਣ ਲਈ ਪੰਜ ਦਿਨਾਂ ਦਾ ਸਮਾਂ ਦਿੰਦਿਆਂ ਇਸ ਕੇਸ ’ਤੇ 15 ਜੁਲਾਈ ਨੂੰ ਅਗਲੀ ਸੁਣਵਾਈ ਕਰਨ ਦਾ ਫ਼ੈਸਲਾ ਲਿਆ ਹੈ। -ਪੀਟੀਆਈ

Advertisement
Advertisement
Author Image

Advertisement
×