ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਮੋਟਰ ਕੁਨੈਕਸ਼ਨ ਆਪਣੇ ਨਾਂ ਕਰਵਾਇਆ

08:30 AM Mar 28, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਪੱਤਰ ਪ੍ਰੇਰਕ
ਜਗਰਾਉਂ, 27 ਮਾਰਚ
ਪਿੰਡ ਜੋਸੋਵਾਲ (ਕੁਲਾਰ) ਦੇ ਇੱਕ ਪਰਿਵਾਰ ਦੀ ਖੇਤ ’ਚ ਲੱਗੀ ਸਾਂਝੀ ਮੋਟਰ ਦੇ ਜਾਅਲੀ ਦਸਤਾਵੇਜ਼ ਤਿਆਰ ਕਰ ਆਪਣੇ ਨਾਮ ਕਰਵਾਉਣ ਦੋਸ਼ ਹੇਠ ਤਿੰਨ ਜਣਿਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਪੀੜਤ ਧਿਰ ਗੁਰਪਿਆਰ ਸਿੰਘ ਵਾਸੀ ਪਿੰਡ ਚੌਂਕੀਮਾਨ ਨੇ ਦੱਸਿਆ ਕਿ ਨੇ ਉਸ ਦਾ ਜਾਅਲੀ ਹਲਫੀਆ ਬਿਆਨ ਤਿਆਰ ਕਰਕੇ ਉਨ੍ਹਾਂ ਦੇ ਖੇਤਾਂ ’ਚ ਲੱਗੀ ਸਾਂਝੀ ਮੋਟਰ ਨੂੰ ਜਸਵੰਤ ਕੌਰ ਪਤਨੀ ਪਰਮਿੰਦਰ ਸਿੰਘ, ਹਰਿੰਦਰ ਸਿੰਘ, ਭੁਪਿੰਦਰ ਸਿੰਘ ਵਾਸੀਆਨ ਜੱਸੋਵਾਲ (ਕੁਲਾਰ) ਨੇ ਆਪਣੇ ਨਾਮ ’ਤੇ ਤਬਦੀਲ ਕਰਵਾ ਲਿਆ ਹੈ। ਇਸ ਸਬੰਧ ’ਚ ਪੀੜਤ ਧਿਰ ਗੁਰਪਿਆਰ ਸਿੰਘ ਪੁੱਤਰ ਮਨਜੀਤ ਸਿੰਘ ਨੇ ਦਰਖਾਸਤ ਸੀਨੀਅਰ ਪੁਲੀਸ ਕਪਤਾਨ ਨਵਨੀਤ ਸਿੰਘ ਬੈਂਸ ਦੇ ਦਫਤਰ ਦਾਖਲ ਕੀਤੀ, ਜਿਸ ਦੀ ਪੜਤਾਲ ਮਗਰੋਂ ਪੁਲੀਸ ਕਪਤਾਨ ਨੇ ਤਿੰਨਾਂ ਖਿਲਾਫ ਕੇਸ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ।

Advertisement

Advertisement
Advertisement