ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਲੇਸ਼ੀਆ ਦੀ ਧਰਤੀ ’ਤੇ ਕੋਟਸ਼ਮੀਰ ਦੇ ਨੰਬਰਦਾਰ ਨੇ ਗੱਡੇ ਜਿੱਤ ਦੇ ਝੰਡੇ

08:58 AM Oct 16, 2024 IST
ਨੰਬਰਦਾਰ ਬਲਵਿੰਦਰ ਸਿੰਘ ਤਗ਼ਮਾ ਤੇ ਸਰਟੀਫਿਕੇਟ ਦਿਖਾਉਂਦਾ ਹੋਇਆ।

ਸ਼ਗਨ ਕਟਾਰੀਆ
ਬਠਿੰਡਾ, 15 ਅਕਤੂਬਰ
ਪਿੰਡ ਕੋਟਸ਼ਮੀਰ ਦੇ 62 ਸਾਲਾ ਨੰਬਰਦਾਰ ਬਲਵਿੰਦਰ ਸਿੰਘ 36ਵੀਂ ਮਲੇਸ਼ੀਅਨ ਓਪਨ ਮਾਸਟਰ ਅਥਲੈਟਿਕ ਚੈਂਪੀਅਨਸ਼ਿਪ ਵਿੱਚ ਸ਼ਾਮਲ ਹੋਏ। ਉਨ੍ਹਾਂ ਇਸ ਮੀਟ ਵਿੱਚ 60 ਸਾਲ ਤੋਂ ਵੱਧ ਉਮਰ ਵਰਗ ਦੇ 800 ਮੀਟਰ ਦੌੜ ਮੁਕਾਬਲੇ ਵਿੱਚ ਭਾਗ ਲਿਆ ਅਤੇ ਚਾਂਦੀ ਦਾ ਤਗ਼ਮਾ ਜਿੱਤ ਕੇ ਮਲੇਸ਼ੀਆ ਦੀ ਧਰਤੀ ’ਤੇ ਭਾਰਤ ਦੀ ਬੱਲੇ-ਬੱਲੇ ਕਰਵਾਈ। 12 ਅਤੇ 13 ਅਕਤੂਬਰ ਨੂੰ ਹੋਈ ਇਸ ਮੀਟ ਵਿੱਚ 15 ਦੇਸ਼ਾਂ ਦੇ ਮਾਸਟਰ ਅਥਲੀਟਾਂ ਨੇ ਭਾਗ ਲਿਆ ਸੀ। ਜ ਕੋਟਸ਼ਮੀਰ ਅਤੇ ਇਲਾਕੇ ਦੇ ਲੋਕਾਂ ਨੂੰ ਇਸ ਖਿਡਾਰੀ ’ਤੇ ਮਾਣ ਹੈ।

Advertisement

Advertisement