For the best experience, open
https://m.punjabitribuneonline.com
on your mobile browser.
Advertisement

ਦਿੱਲੀ ਸਰਕਾਰ ਦੀ ਪਟੀਸ਼ਨ ’ਤੇ ਸੇਵਾਵਾਂ ’ਤੇ ਕੰਟਰੋਲ ਮਾਮਲੇ ’ਚ ਸੁਪਰੀਮ ਕੋਰਟ ਨੇ ਕੇਂਦਰ ਨੋਟਿਸ ਜਾਰੀ ਕੀਤਾ

03:39 PM Jul 10, 2023 IST
ਦਿੱਲੀ ਸਰਕਾਰ ਦੀ ਪਟੀਸ਼ਨ ’ਤੇ ਸੇਵਾਵਾਂ ’ਤੇ ਕੰਟਰੋਲ ਮਾਮਲੇ ’ਚ ਸੁਪਰੀਮ ਕੋਰਟ ਨੇ ਕੇਂਦਰ ਨੋਟਿਸ ਜਾਰੀ ਕੀਤਾ
Advertisement
ਨਵੀਂ ਦਿੱਲੀ, 10 ਜੁਲਾਈਸੇਵਾਵਾਂ ਦੇ ਕੰਟਰੋਲ ਨਾਲ ਸਬੰਧਤ ਆਰਡੀਨੈਂਸ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀ ਦਿੱਲੀ ਸਰਕਾਰ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਕੇਂਦਰ ਨੂੰ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਇਸ ਮਾਮਲੇ ਵਿੱਚ ਉਪ ਰਾਜਪਾਲ ਨੂੰ ਧਿਰ ਵਜੋਂ ਸ਼ਾਮਲ ਕਰਨ ਲਈ ਆਪਣੀ ਪਟੀਸ਼ਨ ਵਿੱਚ ਸੋਧ ਕਰਨ ਦਾ ਨਿਰਦੇਸ਼ ਦਿੱਤਾ ਹੈ
Advertisement

Advertisement

Advertisement
Tags :
Author Image

Advertisement