ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੇਢ ਸਾਲਾ ਬੱਚੇ ਦੀ ਕਰੰਟ ਲੱਗਣ ਕਾਰਨ ਮੌਤ

06:33 AM Aug 22, 2023 IST

ਟੋਹਾਣਾ: ਪਿੰਡ ਭਿਰਡਾਨਾ ਵਿੱਚ ਆਪਣੇ ਨਾਨਕੇ ਘਰ ਆਏ ਡੇਢ ਸਾਲ ਦੇ ਲਵਪ੍ਰੀਤ ਦੀ ਕੂਲਰ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਕਾਲਵਾਂ (ਆਦਮਪੁਰ) ਦੇ ਬਲਜੀਤ ਸਿੰਘ ਦੀ ਪਤਨੀ ਅਤੇ ਬੇਟਾ ਲਵਪ੍ਰੀਤ ਪਿੰਡ ਭਿਰਡਾਨਾ ਵਿੱਚ ਘਰ ਆਏ ਸਨ। ਇਸ ਦੌਰਾਨ ਖੇਡਦੇ-ਖੇਡਦੇ ਬੱਚੇ ਨੂੰ ਕੂਲਰ ਤੋਂ ਕਰੰਟ ਲੱਗ ਗਿਆ, ਜਿਸ ਮਗਰੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ। ਹਸਪਤਾਲ ਵਿੱਚ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਪੋਸਟਮਾਰਟਮ ਤੋਂ ਬਾਅਦ ਦੇਹ ਵਾਰਸਾਂ ਨੂੰ ਸੌਂਪ ਦਿੱਤੀ ਹੈ। -ਪੱਤਰ ਪ੍ਰੇਰਕ

Advertisement

Advertisement