ਇਕ ਕਰੋੜ ਨੌਜਵਾਨਾਂ ਨੂੰ ਪੰਜ ਸੌ ਸਿਖਰਲੀਆਂ ਕੰਪਨੀਆਂ ਵਿਚ ਇੰਟਰਨਸ਼ਿਪ;ਬਿਹਾਰ ਨੂੰ ਮਿਲਣਗੇ 41 ਹਜ਼ਾਰ ਕਰੋੜ ਰੁਪਏ
12:15 PM Jul 23, 2024 IST
ਨਵੀਂ ਦਿੱਲੀ, 23 ਜੁਲਾਈ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਪੇਸ਼ ਕਰਦਿਆਂ ਕਿਹਾ ਕਿ ਸਰਕਾਰ ਸਿਖਰਲੀਆਂ ਪੰਜ ਸੌ ਕੰਪਨੀਆਂ ਵਿਚ ਇਕ ਕਰੋੜ ਨੌਜਵਾਨਾਂ ਨੂੰ ਇੰਟਰਨਸ਼ਿਪ ਦੇ ਮੌਕੇ ਦੇਣ ਲਈ ਯੋਜਨਾ ਸ਼ੁਰੂ ਕਰੇਗੀ। ਇਸ ਵਿਚ ਪੰਜ ਹਜ਼ਾਰ ਰੁਪਏ ਪ੍ਰਤੀ ਮਹੀਨਾ ਇੰਟਰਨਸ਼ਿਪ ਭੱਤਾ ਤੇ ਛੇ ਹਜ਼ਾਰ ਰੁਪਏ ਦੀ ਇਕਮੁਸ਼ਤ ਸਹਾਇਤਾ ਦਿੱਤੀ ਜਾਵੇਗੀ। ਕੇਂਦਰੀ ਵਿੱਤ ਮੰਤਰੀ ਨੇ ਬਿਹਾਰ ਸੂਬੇ ਲਈ ਖਾਸ ਯੋਜਨਾਵਾਂ ਉਲੀਕਣ ਬਾਰੇ ਵੀ ਜਾਣਕਾਰੀ ਦਿੱਤੀ।
Advertisement
Advertisement
Related News
Advertisement