For the best experience, open
https://m.punjabitribuneonline.com
on your mobile browser.
Advertisement

ਲਹਿਰਾਗਾਗਾ ਦੇ ਪਿੰਡ ਫਤਿਹਗੜ੍ਹ ’ਚ ਦੋ ਧਿਰਾਂ ਵਿਚਾਲੇ ਗੋਲੀਆਂ ਚੱਲਣ ਕਾਰਨ ਇੱਕ ਜ਼ਖ਼ਮੀ

01:25 PM Aug 18, 2024 IST
ਲਹਿਰਾਗਾਗਾ ਦੇ ਪਿੰਡ ਫਤਿਹਗੜ੍ਹ ’ਚ ਦੋ ਧਿਰਾਂ ਵਿਚਾਲੇ ਗੋਲੀਆਂ ਚੱਲਣ ਕਾਰਨ ਇੱਕ ਜ਼ਖ਼ਮੀ
Advertisement

Advertisement

ਪੱਤਰ ਪ੍ਰੇਰਕ
ਲਹਿਰਾਗਾਗਾ, 18 ਅਗਸਤ
ਨੇੜਲੇ ਪਿੰਡ ਫਤਿਹਗੜ੍ਹ ਵਿਚ ਦੋ ਧਿਰਾਂ ਵਿਚਾਲੇ ਹੋਏ ਝਗੜੇ ਤੋਂ ਬਾਅਦ ਗੋਲੀਆਂ ਚੱਲ ਗਈਆਂ। ਇਸ ਦੌਰਾਨ ਜ਼ਖ਼ਮੀ ਹੋਏ ਗੁਰਪ੍ਰੀਤ ਸਿੰਘ ਪੁੱਤਰ ਪਾਲਾ ਸਿੰਘ ਵਾਸੀ ਗੰਢੂਆਂ ਨੂੰ ਸਿਵਲ ਹਸਪਤਾਲ ਸੰਗਰੂਰ ਤੋਂ ਰਾਜਿੰਦਰਾ ਹਸਪਤਾਲ ਪਟਿਆਲਾ ਵਿਚ ਭੇਜ ਦਿੱਤਾ ਗਿਆ ਹੈ। ਐਸਐਚਓ ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਪੁਲੀਸ ਨੇ ਦੋਵੇਂ ਧਿਰਾਂ ਖ਼ਿਲਾਫ਼ ਕਰਾਸ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement
Author Image

A.S. Walia

View all posts

Advertisement