ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੜਕ ਹਾਦਸੇ‌ਵਿੱਚ ਇੱਕ ਹਲਾਕ

07:05 AM Aug 12, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 11 ਅਗਸਤ
ਥਾਣਾ ਮੋਤੀ ਨਗਰ ਦੇ ਇਲਾਕੇ ਮੈਟਰੋ ਰੋਡ ਸਥਿਤ ਕੰਗਾਰੂ ਫੈਕਟਰੀ ਨੇੜੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਹੈ। ਗੁਰੂ ਤੇਗ ਬਹਾਦਰ ਕਲੋਨੀ ਤਾਜਪੁਰ ਰੋਡ ਭਾਮੀਆਂ ਖੁਰਦ ਵਾਸੀ ਆਰਤੀ ਪਤਨੀ ਪੱਪੂ ਰਾਮ ਨੇ ਦੱਸਿਆ ਕਿ ਉਹ ਮੈਟਰੋ ਰੋਡ ਸਥਿਤ ਕੰਗਾਰੂ ਫੈਕਟਰੀ ਕੋਲ ਖੜੀ ਆਟੋ ਉਡੀਕ ਰਹੀ ਸੀ ਤੇ ਉਸ ਦਾ ਭਰਾ ਸੁਬੋਧ ਰਾਮ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਮਾਲਪੁਰ ਚੌਕ ਵੱਲ ਜਾ ਰਿਹਾ ਸੀ। ਇਸ ਦੌਰਾਨ ਕਿਸੇ ਅਣਪਛਾਤੇ ਵਾਹਨ ਚਾਲਕ ਨੇ ਉਸ ਨੂੰ ਫੇਟ ਮਾਰੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣੇਦਾਰ ਅਜਮੇਰ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਜਦਕਿ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

Advertisement

Advertisement