ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਠਾਣੇ ਵਿਚ ਗਰਬੇ ਦੌਰਾਨ ਹਮਲੇ ’ਚ ਇਕ ਦੀ ਮੌਤ, ਦੋ ਜ਼ਖ਼ਮੀ

08:00 AM Oct 14, 2024 IST

ਠਾਣੇ, 13 ਅਕਤੂਬਰ
ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿਚ ‘ਗਰਬੇ’ ਦੌਰਾਨ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਹਮਲੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂਕਿ ਦੋ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀ ਨੇ ਕਿਹਾ ਕਿ ਸ਼ਨਿੱਚਰਵਾਰ-ਐਤਵਾਰ ਦੀ ਦਰਮਿਆਨੀ ਰਾਤ ਨੂੰ ਦੇਵੀਚੀ ਅਲੀ ਵਿਖੇ ਇਕ ਮੰਦਰ ਨੇੜੇ ਹੋਏ ਇਸ ਹਮਲੇ ਦੇ ਸਬੰਧ ਵਿਚ ਅੱਠ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ।
ਅਧਿਕਾਰੀ ਨੇ ਕਿਹਾ ਕਿ ਜਦੋਂ ਹਮਲਾ ਕੀਤਾ ਗਿਆ ਉਦੋਂ ਗਰਬੇ ਦਾ ਪ੍ਰੋਗਰਾਮ ਚੱਲ ਰਿਹਾ ਸੀ। ਤੇਜ਼ਧਾਰ ਹਥਿਆਰਾਂ ਨਾਲ ਲੈਸ ਵਿਅਕਤੀਆਂ ਨੇ ਸਚਿਨ ਪਰਮਾਰ ਤੇ ਦੋ ਹੋਰਨਾਂ ’ਤੇ ਹਮਲਾ ਕਰ ਦਿੱਤਾ। ਪਰਮਾਰ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਕੇਸ ਦਰਜ ਕਰਕੇ ਇਸ ਅਪਰਾਧ ਪਿਛਲੇ ਅਸਲ ਕਾਰਨਾਂ ਦਾ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। -ਪੀਟੀਆਈ

Advertisement

Advertisement