ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਓਂਕਾਰ ਵਿਰਦੀ ਪ੍ਰਧਾਨ ਚੁਣੇ

09:56 AM Jan 14, 2025 IST

ਫਿਲੌਰ: ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਅੱਜ ਪਿੰਡ ਬੇਗਮਪੁਰਾ ਵਿੱਚ ਮੀਟਿੰਗ ਕੀਤੀ ਗਈ ਜਿਸ ਨੂੰ ਸਭਾ ਦੇ ਜ਼ਿਲ੍ਹਾ ਸਕੱਤਰ ਐਡਵੋਕੇਟ ਅਜੈ ਫਿਲੌਰ ਨੇ ਸੰਬੋਧਨ ਕਰਦਿਆਂ ਨੌਜਵਾਨਾਂ ਨੂੰ ਜਥੇਬੰਦੀ ਦੇ ਉਦੇਸ਼ਾਂ ਪ੍ਰਤੀ ਜਾਗਰੂਕ ਕਰਵਾਇਆ। ਇਸ ਮੌਕੇ ਤਹਿਸੀਲ ਪ੍ਰਧਾਨ ਗੁਰਦੀਪ ਗੋਗੀ ਅਤੇ ਬਲਦੇਵ ਸਾਹਨੀ ਨੇ ਕਿਹਾ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਸ਼ਹੀਦ ਭਗਤ ਸਿੰਘ ਦੇ ਵਿਚਾਰਧਾਰਾ ਵਾਲੀ ਜਥੇਬੰਦੀ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਨਾਲ ਜੁੜਨਾ ਚਾਹੀਦਾ ਹੈ। ਇਸ ਮੌਕੇ ਸਭਾ ਦੇ ਯੂਨਿਟ ਕਮੇਟੀ ਦੀ ਚੋਣ ਵੀ ਕੀਤੀ ਗਈ। ਜਿਸ ਵਿੱਚ ਓਂਕਾਰ ਬਿਰਦੀ ਪ੍ਰਧਾਨ, ਰਛਪਾਲ ਸਿੰਘ ਸਕੱਤਰ, ਲਵਰਾਜ ਖ਼ਜ਼ਾਨਚੀ ਤੋਂ ਇਲਾਵਾ ਗਗਨਦੀਪ, ਕੁਲਦੀਪ ਰਾਮ, ਤਰਨਪ੍ਰੀਤ, ਸੰਦੀਪ, ਪਰਮਿੰਦਰ ਬਿਰਦੀ, ਗੋਪੀ, ਅਵਤਾਰ ਬਿਰਦੀ ਅਤੇ ਜਗਤਾਰ ਰਾਮ ਕਾਕਾ ਨੂੰ ਕਮੇਟੀ ਮੈਂਬਰ ਚੁਣੇ ਗਏ। -ਪੱਤਰ ਪ੍ਰੇਰਕ

Advertisement

Advertisement