ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੀਜੀਆਈ ਚੰਡੀਗੜ੍ਹ ਵਿੱਚ 17 ਨੂੰ ਬੰਦ ਰਹਿਣਗੀਆਂ ਓਪੀਡੀ ਸੇਵਾਵਾਂ

10:07 PM Aug 16, 2024 IST

ਪੱਤਰ ਪ੍ਰੇਰਕ
ਚੰਡੀਗੜ੍ਹ, 16 ਅਗਸਤ

Advertisement

ਕੋਲਕਾਤਾ ਕਾਂਡ ਸਬੰਧੀ ਡਾਕਟਰਾਂ ਦੀ ਦੇਸ਼-ਵਿਆਪੀ ਹੜਤਾਲ ਦੇ ਮੱਦੇਨਜ਼ਰ ਪੀਜੀਆਈ ਚੰਡੀਗੜ੍ਹ ਵਿਚ ਭਲਕੇ 17 ਅਗਸਤ ਨੂੰ ਸਾਰੀਆਂ ਓਪੀਡੀ ਸੇਵਾਵਾਂ ਬੰਦ ਰਹਿਣਗੀਆਂ। ਪ੍ਰਬੰਧਕਾਂ ਮੁਤਾਬਕ ਪੀਜੀਆਈ ਦੀ ਫੈਕਲਟੀ ਐਸੋਸੀਏਸ਼ਨ ਵੱਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸੱਦੇ ਮੁਤਾਬਕ ਅੱਜ ਹੜਤਾਲ ਨੂੰ ਸਮਰਥਨ ਦੇਣ ਉਪਰੰਤ ਇਹ ਫ਼ੈਸਲਾ ਲਿਆ ਗਿਆ ਹੈ। ਇਸ ਦੌਰਾਨ 17 ਅਗਸਤ ਨੂੰ ਪੀਜੀਆਈ ਵਿੱਚ ਸਾਰੀਆਂ ਓਪੀਡੀਜ਼ ਸੇਵਾਵਾਂ ਬੰਦ ਰਹਿਣਗੀਆਂ ਜਦਕਿ ਐਮਰਜੈਂਸੀ ਅਤੇ ਗੰਭੀਰ ਮਰੀਜ਼ਾਂ ਦੀਆਂ ਸੇਵਾਵਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ।

Advertisement
Advertisement
Advertisement