ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਰਧੀ ਪਾਰਟੀਆਂ ਨੇ ਸੰਸਦ ਦੀ ਕਾਰਵਾਈ ’ਚ ਹਿੱਸਾ ਲੈਣ ਦਾ ਫ਼ੈਸਲਾ ਕੀਤਾ, ਜੇਪੀਸੀ ਦੀ ਮੰਗ ਬਰਕਰਾਰ

04:32 PM Feb 07, 2023 IST

ਨਵੀਂ ਦਿੱਲੀ, 7 ਫਰਵਰੀ

Advertisement

ਕਾਂਗਰਸ ਨੇ ਅੱਜ ਕਿਹਾ ਕਿ ਵਿਰੋਧੀ ਪਾਰਟੀਆਂ ਦੀ ਅੱਜ ਹੋਈ ਮੀਟਿੰਗ ਵਿੱਚ ਜ਼ਿਆਦਾਤਰ ਪਾਰਟੀਆਂ ਨੇ ਫੈਸਲਾ ਕੀਤਾ ਕਿ ਉਹ ਸੰਸਦ ਦੀ ਕਾਰਵਾਈ ਵਿੱਚ ਹਿੱਸਾ ਲੈਣਗੀਆਂ ਅਤੇ ਅਡਾਨੀ ਮਹਾਘਪਲੇ ਦੀ ਜਾਂਚ ਲਈ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਦੀ ਮੰਗ ਉਠਾਉਂਦੀ ਰਹਿਣਗੀਆਂ। ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਸਮੇਤ 15 ਪਾਰਟੀਆਂ ਦੇ ਨੇਤਾਵਾਂ ਨੇ ਸੰਸਦ ਭਵਨ ਦੇ ਚੈਂਬਰ ‘ਚ ਬੈਠਕ ਕੀਤੀ ਅਤੇ ਅੱਗੇ ਦੀ ਰਣਨੀਤੀ ‘ਤੇ ਚਰਚਾ ਕੀਤੀ।

Advertisement
Advertisement
Advertisement