ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੌਂਟੇਕ ਆਹਲੂਵਾਲੀਆਂ ਕਮੇਟੀ ਦੀਆਂ ਸਿਫਾਰਸ਼ਾਂ ਦਾ ਵਿਰੋਧ

09:45 AM Aug 21, 2020 IST

ਪਠਾਨਕੋਟ (ਪੱਤਰ ਪ੍ਰੇਰਕ): ਯੋਜਨਾ ਕਮਿਸ਼ਨ ਦੇ ਸਾਬਕਾ ਡਿਪਟੀ ਚੇਅਰਮੈਨ ਮੌਂਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ ਵਿੱਚ ਬਣਾਈ ਗਈ ਕਮੇਟੀ ਵਲੋਂ ਦਿੱਤੀ ਗਈ ਰਿਪੋਰਟ ਮੁਲਾਜ਼ਮ, ਮਜ਼ਦੂਰ ਅਤੇ ਦੇਸ਼ ਵਿਰੋਧੀ ਹੈ। ਇਹ ਪ੍ਰਗਟਾਵਾ ਭਾਰਤੀ ਮਜ਼ਦੂਰ ਸੰਘ ਪੰਜਾਬ ਅਤੇ ਚੰਡੀਗੜ੍ਹ ਦੇ ਪ੍ਰਧਾਨ ਰਾਜੇਸ਼ ਪਸਬਿਾਲ, ਪ੍ਰਦੇਸ਼ ਜਨਰਲ ਸਕੱਤਰ ਠਾਕੁਰ ਗੁਰਮੇਜ਼ ਸਿੰਘ, ਉਪ ਪ੍ਰਧਾਨ ਠਾਕੁਰ ਚਰਨਜੀਤ ਸਿੰਘ ਅਤੇ ਪਠਾਨਕੋਟ ਵਿਭਾਗ ਦੇ ਮੁਖੀ ਓਪੀ ਵਰਮਾ ਨੇ ਅੱਜ ਇਥੇ ਕੀਤਾ ਅਤੇ ਕਮੇਟੀ ਦੀ ਰਿਪੋਰਟ ਖਿਲਾਫ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ। ਆਗੂਆਂ ਨੇ ਕਿਹਾ ਕਿ ਆਹਲੂਵਾਲੀਆ ਦੀ ਰਿਪੋਰਟ ਨੂੰ ਜੇਕਰ ਸਰਕਾਰ ਲਾਗੂ ਕਰਦੀ ਹੈ ਤਾਂ ਇਸ ਨਾਲ ਮੁਲਾਜ਼ਮਾਂ ਦਾ ਭਵਿੱਖ ਤਬਾਹ ਹੋ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਲਹਿਰੀ, ਜ਼ਿਲ੍ਹਾ ਸਕੱਤਰ ਦਿਨੇਸ਼ ਗੌਤਮ ਸਮੇਤ ਹੋਰ ਮੁਲਾਜ਼ਮ ਵੀ ਹਾਜ਼ਰ ਸਨ।

Advertisement

Advertisement
Advertisement
Tags :
ਆਹਲੂਵਾਲੀਆਸਿਫਾਰਸ਼ਾਂਕਮੇਟੀਦੀਆਂਮੌਂਟੇਕਵਿਰੋਧ