ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਦੀ ਗਿ੍ਰਫ਼ਤਾਰੀ ਦਾ ਯੂਨੀਅਨ ਵੱਲੋਂ ਵਿਰੋਧ

07:20 AM Aug 29, 2024 IST

ਦੇਵੀਗੜ੍ਹ (ਪੱਤਰ ਪ੍ਰੇਰਕ): ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਸੂਬਾ ਪ੍ਰਧਾਨ ਡਾ. ਦਰਸ਼ਨ ਪਾਲ, ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਦਿੱਤੂਪੁਰ, ਜ਼ਿਲ੍ਹਾ ਸਕੱਤਰ ਅਵਤਾਰ ਸਿੰਘ ਕੌਰਜੀਵਾਲਾ ਤੇ ਜ਼ਿਲ੍ਹਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਤੁਲੇਵਾਲ ਨੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਪਿੰਡ ਪੂਨੀਆਂ ਖਾਨਾ ਦੇ ਕਿਸਾਨ ਹਰਜੀਤ ਸਿੰਘ ਨੂੰ ‘ਸਿਟ’ ਬਣੀ ਹੋਣ ਦੇ ਬਾਵਜੂਦ ਵੀ ਗ੍ਰਿਫਤਾਰ ਕੀਤਾ ਗਿਆ, ਜਦੋਂ ਕਿ ਮਸਲੇ ’ਤੇ ਸਿਟ ਦੀ ਪੜਤਾਲ ਅਜੇ ਰਹਿੰਦੀ ਹੈ। ਇਸ ਕਰਕੇ ਜਥੇਬੰਦੀ ਨਾਲ ਧੋਖਾ ਕੀਤਾ ਗਿਆ ਹੈ। ਇਸ ਰੋਸ ਵਜੋਂ ਜਥੇਬੰਦੀ ਨੇ 5 ਸਤੰਬਰ ਨੂੰ ਐੱਸਐੱਸਪੀ ਦਫਤਰ ਅੱਗੇ ਧਰਨਾ ਦੇਵੇਗੀ।

Advertisement

Advertisement