For the best experience, open
https://m.punjabitribuneonline.com
on your mobile browser.
Advertisement

ਪੰਜਾਬ ਦੇ ਸਾਰੇ ਸਕੂਲ 13 ਤੱਕ ਬੰਦ ਰੱਖਣ ਦਾ ਹੁਕਮ

01:46 PM Jul 10, 2023 IST
ਪੰਜਾਬ ਦੇ ਸਾਰੇ ਸਕੂਲ 13 ਤੱਕ ਬੰਦ ਰੱਖਣ ਦਾ ਹੁਕਮ
Advertisement

ਚੰਡੀਗੜ੍ਹ, 10 ਜੁਲਾਈ
ਪੰਜਾਬ ਸਰਕਾਰ ਨੇ ਸਕੂਲਾਂ ਵਿੱਚ 13 ਜੁਲਾਈ ਤੱਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਸੂਬੇ 'ਚ ਮੀਂਹ ਕਾਰਨ ਸੋਮਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਸੀ। ਟਵੀਟ ਵਿੱਚ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ,‘ਲਗਾਤਾਰ ਮੀਂਹ ਕਾਰਨ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 13 ਜੁਲਾਈ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।’

Advertisement

Advertisement
Tags :
Author Image

Advertisement
Advertisement
×