ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਹੁਕਮ

08:02 AM Nov 12, 2024 IST

ਚੰਡੀਗੜ੍ਹ (ਟਨਸ):

Advertisement

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚਕ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਹਾਜ਼ਰੀ ਵਿੱਚ ਮਿਉਂਸਿਪਲ ਕਮਿਸ਼ਨਰ ਪਟਿਆਲਾ, ਜਲੰਧਰ ਅਤੇ ਅੰਮ੍ਰਿਤਸਰ, ਵਧੀਕ ਡਿਪਟੀ ਕਮਿਸ਼ਨਰ ਪਟਿਆਲਾ, ਮੁਹਾਲੀ, ਜਲੰਧਰ, ਅੰਮ੍ਰਿਤਸਰ, ਪਠਾਨਕੋਟ ਤੇ ਤਰਨ ਤਾਰਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਚਲ ਰਹੇ ਵਿਕਾਸ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ। ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਤੋਂ ਸਵੱਛ ਭਾਰਤ ਮਿਸ਼ਨ, ਅਮਰੁਤ ਮਿਸ਼ਨ, 15ਵੇਂ ਵਿੱਤ ਕਮਿਸ਼ਨ ਆਦਿ ਸਕੀਮਾਂ ਅਧੀਨ ਚੱਲ ਰਹੇ ਪ੍ਰਾਜੈਕਟਾਂ ਸਬੰਧੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ।

Advertisement
Advertisement