For the best experience, open
https://m.punjabitribuneonline.com
on your mobile browser.
Advertisement

ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ ’ਤੇ ਮੀਟਿੰਗਾਂ ’ਤੇ ਨਜ਼ਰ ਰੱਖਣ ਦੇ ਹੁਕਮ

08:58 AM May 06, 2024 IST
ਜਾਤ  ਧਰਮ ਜਾਂ ਭਾਸ਼ਾ ਦੇ ਆਧਾਰ ’ਤੇ ਮੀਟਿੰਗਾਂ ’ਤੇ ਨਜ਼ਰ ਰੱਖਣ ਦੇ ਹੁਕਮ
Advertisement

ਐਸ.ਏ.ਐਸ. ਨਗਰ (ਮੁਹਾਲੀ) (ਪੱਤਰ ਪ੍ਰੇਰਕ):
ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਉਪ ਮੰਡਲ ਮੈਜਿਸਟਰੇਟ (ਸਹਾਇਕ ਰਿਟਰਨਿੰਗ ਅਫ਼ਸਰਾਂ) ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ ’ਤੇ ਹੋਣ ਵਾਲੀਆਂ ਮੀਟਿੰਗਾਂ ’ਤੇ ਨਜ਼ਰ ਰੱਖਣ ਦੇ ਆਦੇਸ਼ ਦਿੱਤੇ ਹਨ। ਮੁੱਖ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਏਆਰਓਜ਼ ਨੂੰ ਅਜਿਹੀਆਂ ਮੀਟਿੰਗਾਂ ਦੀ ਵੀਡੀਓਗ੍ਰਾਫੀ ਕਰਵਾਉਣ ਲਈ ਆਖਿਆ ਹੈ।

Advertisement

Advertisement
Author Image

sukhwinder singh

View all posts

Advertisement
Advertisement
×