ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਸ਼ਵ ਤਪਦਿਕ ਦਿਵਸ ਬਾਰੇ ਕੈਂਪ ਲਗਾਇਆ

08:26 AM Mar 28, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਨਿੱਜੀ ਪੱਤਰ ਪ੍ਰੇਰਕ
ਖੰਨਾ, 27 ਮਾਰਚ
ਪਿੰਡ ਮਾਨੂੰਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਵਿਸ਼ਵ ਤਪਦਿਕ ਦਿਵਸ ਸਬੰਧੀ ਜਾਗਰੂਕਤਾ ਕੈਂਪ ਐੱਸਐੱਮਓ ਡਾ.ਰਵੀ ਦੱਤ ਦੀ ਅਗਵਾਈ ਹੇਠਾਂ ਲਾਇਆ ਗਿਆ। ਇਸ ਮੌਕੇ ਡਾ. ਵੰਦਨਾ ਰਾਠੌਰ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਦੋ ਹਫਤੇ ਤੋਂ ਜ਼ਿਆਦਾ ਖੰਘ, ਭਾਰ ਘੱਟਣਾ, ਥਕਾਵਟ, ਸ਼ਾਮ ਨੂੰ ਬੁਖਾਰ ਆਦਿ ਲੱਛਣ ਮਹਿਸੂਸ ਹੋਣ ਤਾਂ ਨੇੜਲੇ ਸਰਕਾਰੀ ਹਸਪਤਾਲ ਜਾ ਕੇ ਟੀਬੀ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਮੌਕੇ ਗੁਰਮਿੰਦਰ ਸਿੰਘ, ਜਗਦੀਪ ਸਿੰਘ, ਰੁਪਿੰਦਰ ਕੌਰ, ਜਸਵੀਰ ਕੌਰ ਆਦਿ ਹਾਜ਼ਰ ਸਨ।

Advertisement

Advertisement
Advertisement