For the best experience, open
https://m.punjabitribuneonline.com
on your mobile browser.
Advertisement

ਰਾਮਨੌਮੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

11:32 AM Apr 20, 2024 IST
ਰਾਮਨੌਮੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
ਪੱਤਰ ਪ੍ਰੇਰਕ ਅਮਲੋਹ, 19 ਅਪਰੈਲ ਰਾਮਨੌਮੀ ਦੇ ਸ਼ੁਭ ਦਿਹਾੜੇ ਨੂੰ ਮੁੱਖ ਰੱਖ ਕੇ ਸ੍ਰੀ ਗਊ ਸੇਵਾ ਸਮਿਤੀ ਅਮਲੋਹ ਦੇ ਪ੍ਰਧਾਨ ਭੂਸ਼ਨ ਸੂਦ, ਸਰਪਰਸਤ ਪ੍ਰੇਮ ਚੰਦ ਸ਼ਰਮਾ ਅਤੇ ਸ੍ਰੀ ਸੰਗਮੇਸਵਰ ਗਊਸ਼ਾਲਾ ਅਮਲੋਹ ਦੇ ਪ੍ਰਧਾਨ ਸ਼ਿਵ ਕੁਮਾਰ ਗਰਗ ਦੀ ਅਗਵਾਈ ਹੇਠ ਸਮਾਗਮ ਕੀਤਾ ਗਿਆ। ਸਮਿਤੀ ਪ੍ਰਧਾਨ ਭੂਸ਼ਨ ਸੂਦ ਨੇ ਮਹਿਮਾਨਾਂ ਨੂੰ ਵੱਧ ਤੋਂ ਵੱਧ ਤੂੜੀ ਦਾਨ ਕਰਨ ਦੀ ਅਪੀਲ ਕੀਤੀ। ਸਮਾਗਮ ਵਿੱਚ ਲੋਕ ਸਭਾ ਮੈਂਬਰ ਡਾ. ਅਮਰ ਸਿੰਘ, ਭਾਜਪਾ ਦੇ ਸੂਬਾਈ ਆਗੂ ਪ੍ਰਦੀਪ ਗਰਗ, ਰਾਜਪਾਲ ਗਰਗ, ਯੁਵਾ ਮੋਰਚੇ ਦੇ ਨੈਸ਼ਨਲ ਆਗੂ ਸੁਖਵਿੰਦਰ ਸਿੰਘ ਸੁੱਖੀ, ਜ਼ਿਲ੍ਹਾ ਮੀਤ ਪ੍ਰਧਾਨ ਵਿਨੋਦ ਮਿਤਲ, ਸਮਾਜ ਸੇਵੀ ਡਾ. ਰਘਬੀਰ ਸ਼ੁਕਲਾ, ਸ਼ਸ਼ੀ ਸੁਕਲਾ, ਸ੍ਰੀ ਰਾਮ ਮੰਦਰ ਟਰੱਸਟ ਅਮਲੋਹ ਦੇ ਪ੍ਰਧਾਨ ਸੋਹਣ ਲਾਲ ਅਬਰੋਲ, ਖ਼ਜ਼ਾਨਚੀ ਸੁਭਾਸ਼ ਜਿੰਦਲ, ਸ਼ਿਵ ਕੁਮਾਰ ਗੋਇਲ, ਕੌਂਸਲ ਦੇ ਸਾਬਕਾ ਪ੍ਰਧਾਨ ਬਲਦੇਵ ਸੇਢਾ, ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਗਰਗ, ਰੁਪਿੰਦਰ ਜਿੰਦਲ, ਮਦਨ ਮੋਹਨ ਅਬਰੋਲ, ‘ਆਪ’ ਦੇ ਬਲਾਕ ਪ੍ਰਧਾਨ ਸਿਕੰਦਰ ਸਿੰਘ ਗੋਗੀ, ਬਲਾਕ ਕਾਂਗਰਸ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ, ਸਮਿਤੀ ਮੈਂਬਰ ਬਲਵੀਰ ਸਿੰਘ ਮਿੰਟੂ, ਸ੍ਰੀ ਸ਼ੀਤਲਾ ਮਾਤਾ ਮੰਦਰ ਕਮੇਟੀ ਦੇ ਪ੍ਰਧਾਨ ਵਿਨੈ ਪੁਰੀ, ਚੇਅਰਮੈਨ ਸੁਸ਼ੀਲ ਬਾਂਸਲ, ਰਿਟ. ਸਿਖਿਆ ਡਾਇਰੈਕਟਰ ਰੋਸ਼ਨ ਸੂਦ, ਇੰਦਰ ਮੋਹਨ ਸੂਦ, ਸ਼ੈੱਲਰ ਯੂਨੀਅਨ ਦੇ ਪ੍ਰਧਾਨ ਰਾਕੇਸ਼ ਗਰਗ, ਭਾਜਪਾ ਦੇ ਸਾਬਕਾ ਸੂਬਾ ਯੂਥ ਪ੍ਰਧਾਨ ਕੰਵਰਵੀਰ ਟੋਹੜਾ, ਭਾਜਪਾ ਦੇ ਅਮਲੋਹ ਮੰਡਲ ਦੇ ਪ੍ਰਧਾਨ ਡਾ. ਹਰਪ੍ਰੀਤ ਸਿੰਘ, ਬਾਰ ਐਸੀਏਸ਼ਨ ਦੇ ਸਾਬਕਾ ਪ੍ਰਧਾਨ ਐਡ.ਅਮਰੀਕ ਸਿੰਘ, ਮਾਰਕੀਟ ਕਮੇਟੀ ਦੀ ਚੇਅਰਪਰਸਨ ਸੁਖਵਿੰਦਰ ਕੌਰ, ਨਗਰ ਕੌਂਸਲ ਅਮਲੋਹ ਦੇ ਸਾਬਕਾ ਪ੍ਰਧਾਨ ਲਾਲ ਚੰਦ ਗਰਗ, ਕੁਲਦੀਪ ਮੋਦੀ, ਸਮਾਜ ਸੇਵੀ ਡਾ. ਹਿਮਾਂਸ਼ੂ ਸੂਦ ਅਤੇ ਡਾ. ਰੂਪਲ ਸੂਦ ਨੇ ਸ਼ਿਰਕਤ ਕੀਤੀ। ਪੰਡਤ ਰੋਸ਼ਨ ਲਾਲ ਨੇ ਪੂਜਾ ਦੀ ਰਸਮ ਅਦਾ ਕਰਵਾਈ।
Advertisement

ਪੱਤਰ ਪ੍ਰੇਰਕ
ਅਮਲੋਹ, 19 ਅਪਰੈਲ
ਰਾਮਨੌਮੀ ਦੇ ਸ਼ੁਭ ਦਿਹਾੜੇ ਨੂੰ ਮੁੱਖ ਰੱਖ ਕੇ ਸ੍ਰੀ ਗਊ ਸੇਵਾ ਸਮਿਤੀ ਅਮਲੋਹ ਦੇ ਪ੍ਰਧਾਨ ਭੂਸ਼ਨ ਸੂਦ, ਸਰਪਰਸਤ ਪ੍ਰੇਮ ਚੰਦ ਸ਼ਰਮਾ ਅਤੇ ਸ੍ਰੀ ਸੰਗਮੇਸਵਰ ਗਊਸ਼ਾਲਾ ਅਮਲੋਹ ਦੇ ਪ੍ਰਧਾਨ ਸ਼ਿਵ ਕੁਮਾਰ ਗਰਗ ਦੀ ਅਗਵਾਈ ਹੇਠ ਸਮਾਗਮ ਕੀਤਾ ਗਿਆ। ਸਮਿਤੀ ਪ੍ਰਧਾਨ ਭੂਸ਼ਨ ਸੂਦ ਨੇ ਮਹਿਮਾਨਾਂ ਨੂੰ ਵੱਧ ਤੋਂ ਵੱਧ ਤੂੜੀ ਦਾਨ ਕਰਨ ਦੀ ਅਪੀਲ ਕੀਤੀ। ਸਮਾਗਮ ਵਿੱਚ ਲੋਕ ਸਭਾ ਮੈਂਬਰ ਡਾ. ਅਮਰ ਸਿੰਘ, ਭਾਜਪਾ ਦੇ ਸੂਬਾਈ ਆਗੂ ਪ੍ਰਦੀਪ ਗਰਗ, ਰਾਜਪਾਲ ਗਰਗ, ਯੁਵਾ ਮੋਰਚੇ ਦੇ ਨੈਸ਼ਨਲ ਆਗੂ ਸੁਖਵਿੰਦਰ ਸਿੰਘ ਸੁੱਖੀ, ਜ਼ਿਲ੍ਹਾ ਮੀਤ ਪ੍ਰਧਾਨ ਵਿਨੋਦ ਮਿਤਲ, ਸਮਾਜ ਸੇਵੀ ਡਾ. ਰਘਬੀਰ ਸ਼ੁਕਲਾ, ਸ਼ਸ਼ੀ ਸੁਕਲਾ, ਸ੍ਰੀ ਰਾਮ ਮੰਦਰ ਟਰੱਸਟ ਅਮਲੋਹ ਦੇ ਪ੍ਰਧਾਨ ਸੋਹਣ ਲਾਲ ਅਬਰੋਲ, ਖ਼ਜ਼ਾਨਚੀ ਸੁਭਾਸ਼ ਜਿੰਦਲ, ਸ਼ਿਵ ਕੁਮਾਰ ਗੋਇਲ, ਕੌਂਸਲ ਦੇ ਸਾਬਕਾ ਪ੍ਰਧਾਨ ਬਲਦੇਵ ਸੇਢਾ, ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਗਰਗ, ਰੁਪਿੰਦਰ ਜਿੰਦਲ, ਮਦਨ ਮੋਹਨ ਅਬਰੋਲ, ‘ਆਪ’ ਦੇ ਬਲਾਕ ਪ੍ਰਧਾਨ ਸਿਕੰਦਰ ਸਿੰਘ ਗੋਗੀ, ਬਲਾਕ ਕਾਂਗਰਸ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ, ਸਮਿਤੀ ਮੈਂਬਰ ਬਲਵੀਰ ਸਿੰਘ ਮਿੰਟੂ, ਸ੍ਰੀ ਸ਼ੀਤਲਾ ਮਾਤਾ ਮੰਦਰ ਕਮੇਟੀ ਦੇ ਪ੍ਰਧਾਨ ਵਿਨੈ ਪੁਰੀ, ਚੇਅਰਮੈਨ ਸੁਸ਼ੀਲ ਬਾਂਸਲ, ਰਿਟ. ਸਿਖਿਆ ਡਾਇਰੈਕਟਰ ਰੋਸ਼ਨ ਸੂਦ, ਇੰਦਰ ਮੋਹਨ ਸੂਦ, ਸ਼ੈੱਲਰ ਯੂਨੀਅਨ ਦੇ ਪ੍ਰਧਾਨ ਰਾਕੇਸ਼ ਗਰਗ, ਭਾਜਪਾ ਦੇ ਸਾਬਕਾ ਸੂਬਾ ਯੂਥ ਪ੍ਰਧਾਨ ਕੰਵਰਵੀਰ ਟੋਹੜਾ, ਭਾਜਪਾ ਦੇ ਅਮਲੋਹ ਮੰਡਲ ਦੇ ਪ੍ਰਧਾਨ ਡਾ. ਹਰਪ੍ਰੀਤ ਸਿੰਘ, ਬਾਰ ਐਸੀਏਸ਼ਨ ਦੇ ਸਾਬਕਾ ਪ੍ਰਧਾਨ ਐਡ.ਅਮਰੀਕ ਸਿੰਘ, ਮਾਰਕੀਟ ਕਮੇਟੀ ਦੀ ਚੇਅਰਪਰਸਨ ਸੁਖਵਿੰਦਰ ਕੌਰ, ਨਗਰ ਕੌਂਸਲ ਅਮਲੋਹ ਦੇ ਸਾਬਕਾ ਪ੍ਰਧਾਨ ਲਾਲ ਚੰਦ ਗਰਗ, ਕੁਲਦੀਪ ਮੋਦੀ, ਸਮਾਜ ਸੇਵੀ ਡਾ. ਹਿਮਾਂਸ਼ੂ ਸੂਦ ਅਤੇ ਡਾ. ਰੂਪਲ ਸੂਦ ਨੇ ਸ਼ਿਰਕਤ ਕੀਤੀ। ਪੰਡਤ ਰੋਸ਼ਨ ਲਾਲ ਨੇ ਪੂਜਾ ਦੀ ਰਸਮ ਅਦਾ ਕਰਵਾਈ।

Advertisement

Advertisement
Advertisement
Author Image

sukhwinder singh

View all posts

Advertisement