ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਥੇਬੰਦ ਕਾਮਿਆਂ ਵੱਲੋਂ ਭੁੱਖ ਹੜਤਾਲ ਸ਼ੁਰੂ

07:38 AM Aug 15, 2024 IST

ਬਠਿੰਡਾ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੈਸ਼ਨ ਅਤੇ ਦਿ ਕਲਾਸ ਫੋਰ ਗੌਰਮਿੰਟ ਐਂਪਲਾਈਜ਼ ਯੂਨੀਅਨ ਵੱਲੋਂ ਮੰਗਾਂ ਮੰਨਵਾਉਣ ਲਈ 24 ਘੰਟਿਆਂ ਦੀ ਭੁੱਖ ਹੜਤਾਲ ਸ਼ੁਰੂ ਕੀਤੀ ਗਈ। ਅੱਜ ਹਰੀ ਸ਼ੰਕਰ, ਥਾਨੇਸ਼ਵਰ ਗਿਰੀ, ਰਾਮ ਅੰਚਲ ਅਤੇ ਜੀਵਨ ਕੁਮਾਰ ਅਤੇ ਉਨ੍ਹਾਂ ਦੇ ਕੁਝ ਹੋਰ ਸਾਥੀ ਭੁੱਖ ਹੜਤਾਲ ’ਤੇ ਬੈਠੇ। ਗੁਰਤੇਜ ਸਿੰਘ ਗਿੱਲ ਅਤੇ ਕ੍ਰਿਸ਼ਨ ਸਿੰਘ ਜੰਘੀਰਾਣਾ ਨੇ ਕਿਹਾ ਕਿ 15 ਅਗਸਤ ਨੂੰ ਬਠਿੰਡਾ ’ਚ ਆਜ਼ਾਦੀ ਸਮਾਰੋਹ ’ਚ ਮੁੱਖ ਮਹਿਮਾਨ ਵਜੋਂ ਪਹੁੰਚ ਰਹੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਜੇ ਪ੍ਰਸ਼ਾਸਨ ਵੱਲੋਂ ਮੰਗ ਪੱਤਰ ਨਾ ਦੁਆਇਆ ਗਿਆ ਤਾਂ ਉਹ ਸ਼ਹਿਰ ’ਚ ਰੋਸ ਮਾਰਚ ਕਰਨਗੇ।

Advertisement

Advertisement