For the best experience, open
https://m.punjabitribuneonline.com
on your mobile browser.
Advertisement

ਉੜੀਸਾ: ਪ੍ਰੋਫੈਸਰ ਵੱਲੋਂ ਪਿਤਾ ਦਾ ਕਤਲ

04:21 PM Jul 03, 2024 IST
ਉੜੀਸਾ  ਪ੍ਰੋਫੈਸਰ ਵੱਲੋਂ ਪਿਤਾ ਦਾ ਕਤਲ
Representational
Advertisement

ਭੁਵਨੇਸ਼ਵਰ, 3 ਜੁਲਾਈ

Advertisement

ਉੜੀਸਾ ਵਿੱਚ ਇਕ ਪ੍ਰਾਈਵੇਟ ਲਾਅ ਕਾਲਜ ਦੇ ਸਹਾਇਕ ਪ੍ਰੋਫੈਸਰ ਨੇ ਕਥਿਤ ਤੌਰ ਤੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਪੁਲੀਸ ਅਧਿਕਾਰੀ ਪ੍ਰਤੀਕ ਸਿੰਘ ਨੇ ਦੱਸਿਆ ਕਿ ਮ੍ਰਿਤਕ ਸੁਨੀਲ ਚੌਧਰੀ ਦੀ ਛਾਤੀ ਅਤੇ ਪੇਟ 'ਤੇ ਕਈ ਵਾਰ ਹਮਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਪਤਨੀ ਨਾਲ ਵਿਵਾਦ ਤੋਂ ਬਾਅਦ ਆਪਣੇ ਮਾਪਿਆਂ ਨਾਲ ਰਹਿ ਰਿਹਾ ਸੀ। ਅਨੀਰੁਧ ਚੌਧਰੀ ਨੇ ਉਸਦੀ ਮਾਂ ਦੇ ਸਾਹਮਣੇ ਇਸ ਘਟਨਾ ਨੂੰ ਅੰਜਾਮ ਦਿੱਤਾ। ਅਧਿਕਾਰੀਆਂ ਨੇ ਕਿਹਾ ਕਿ ਦੋਸ਼ੀ ਨੇ ਪੈਸਿਆਂ ਦੇ ਲੈਣ-ਦੇਣ ਕਾਰਨ ਹੋਏ ਝਗੜੇ ਵਿਚ ਆਪਣੇ ਪਿਤਾ ਤੇ ਹਮਲਾ ਕੀਤਾ, ਜਿਸ ਕਾਰਨ ਉਸਦੀ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈੇ।-ਪੀਟੀਆਈ

Advertisement
Author Image

Puneet Sharma

View all posts

Advertisement
Advertisement
×