For the best experience, open
https://m.punjabitribuneonline.com
on your mobile browser.
Advertisement

ਪਾਕਿਸਤਾਨ: ਕਰਾਚੀ ਦੇ ਮਾਲ ਨੂੰ ਅੱਗ ਲੱਗਣ ਕਾਰਨ 11 ਮੌਤਾਂ ਤੇ 22 ਜ਼ਖ਼ਮੀ

04:24 PM Nov 25, 2023 IST
ਪਾਕਿਸਤਾਨ  ਕਰਾਚੀ ਦੇ ਮਾਲ ਨੂੰ ਅੱਗ ਲੱਗਣ ਕਾਰਨ 11 ਮੌਤਾਂ ਤੇ 22 ਜ਼ਖ਼ਮੀ
Advertisement

ਕਰਾਚੀ, 25 ਨਵੰਬਰ
ਕਰਾਚੀ ਦੇ ਰਾਸ਼ਿਦ ਮਿਨਹਾਸ ਰੋਡ 'ਤੇ ਆਰਜੇ ਮਾਲ ਵਿੱਚ ਅੱਗ ਲੱਗਣ ਕਾਰਨ ਘੱਟੋ ਘੱਟ 11 ਵਿਅਕਤੀਆਂ ਦੀ ਮੌਤ ਹੋ ਗਈ ਅਤੇ 22 ਜ਼ਖ਼ਮੀ ਹੋ ਗਏ। ਕਰਾਚੀ ਦੇ ਮੇਅਰ ਬੈਰਿਸਟਰ ਮੁਰਤਜ਼ਾ ਵਹਾਬ ਨੇ ਕਿਹਾ ਕਿ ਅੱਗ ਬੁਝਾਈ ਜਾ ਚੁੱਕੀ ਹੈ। ਨੌਂ ਲਾਸ਼ਾਂ ਹਸਪਤਾਲਾਂ ਵਿੱਚ ਲਿਆਂਦੀਆਂ ਗਈਆਂ ਹਨ, ਜਿਨ੍ਹਾਂ ਵਿੱਚ ਅੱਠ ਜਿਨਾਹ ਪੋਸਟ ਗ੍ਰੈਜੂਏਟ ਮੈਡੀਕਲ ਸੈਂਟਰ (ਜੇਪੀਐਮਸੀ) ਅਤੇ ਇੱਕ ਸਿਵਲ ਹਸਪਤਾਲ ਕਰਾਚੀ (ਸੀਐਚਕੇ) ਵਿੱਚ ਹੈ। ਜ਼ਖ਼ਮੀਆਂ ਸਮੇਤ 30 ਵਿਅਕਤੀਆਂ ਨੂੰ ਬਚਾਇਆ ਗਿਆ ਹੈ।

Advertisement

Advertisement
Advertisement
Author Image

Advertisement