For the best experience, open
https://m.punjabitribuneonline.com
on your mobile browser.
Advertisement

ਪਾਕਿਸਤਾਨ: ਬੰਦੂਕਧਾਰੀਆਂ ਨੇ ਸਕੂਲ ਵੈਨ ’ਤੇ ਗੋਲੀਆਂ ਚਲਾਈਆਂ, 2 ਬੱਚਿਆਂ ਦੀ ਮੌਤ

04:54 PM Aug 22, 2024 IST
ਪਾਕਿਸਤਾਨ  ਬੰਦੂਕਧਾਰੀਆਂ ਨੇ ਸਕੂਲ ਵੈਨ ’ਤੇ ਗੋਲੀਆਂ ਚਲਾਈਆਂ  2 ਬੱਚਿਆਂ ਦੀ ਮੌਤ
Advertisement

ਲਾਹੌਰ, 22 ਅਗਸਤ
ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਵੀਰਵਾਰ ਨੂੰ ਬੰਦੂਕਧਾਰੀਆਂ ਨੇ ਇਕ ਸਕੂਲ ਵੈਨ ’ਤੇ ਗੋਲੀਬਾਰੀ ਕਰ ਦਿੱਤੀ ਜਿਸ ਵਿਚ ਦੋ ਬੱਚਿਆਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਇਹ ਘਟਨਾ ਲਾਹੌਰ ਤੋਂ ਕਰੀਬ 400 ਕਿਲੋਮੀਟਰ ਦੂਰ ਅਟਕ ਜ਼ਿਲ੍ਹੇ ਦੇ ਢੇਰੀ ਕੋਟ ਇਲਾਕੇ ਵਿੱਚ ਵਾਪਰੀ। ਪੁਲੀਸ ਮੁਤਾਬਕ ਸਕੂਲ ਵੈਨ ਬੱਚਿਆਂ ਨੂੰ ਸਕੂਲ ਛੱਡਣ ਜਾ ਰਹੀ ਸੀ ਕਿ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਗੋਲੀ ਚਲਾ ਦਿੱਤੀ ਗਈ। -ਪੀਟੀਆਈ

Advertisement
Advertisement
Author Image

A.S. Walia

View all posts

Advertisement
×