ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਾਕਿਸਤਾਨ: ਇਮਰਾਨ ਖ਼ਾਨ ਦਾ ਸਿਆਸੀ ਸਲਾਹਕਾਰ ਅਗਵਾ

05:05 PM Jun 20, 2024 IST

ਲਾਹੌਰ, 20 ਜੂਨ
ਪਾਕਿਸਤਾਨ ਦੇ ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਿਆਸੀ ਸਲਾਹਕਾਰ ਨੂੰ ਪੰਜਾਬ ਸੂਬੇ ਦੀ ਰਾਜਧਾਨੀ ਲਾਹੌਰ ਤੋਂ ਅਣਪਛਾਤਿਆਂ ਨੇ ਕਥਿਤ ਤੌਰ ’ਤੇ ਅਗਵਾ ਕਰ ਲਿਆ ਹੈ। ਮੀਡੀਆ ਰਿਪੋਰਟਾਂ 'ਚ ਇਹ ਜਾਣਕਾਰੀ ਦਿੱਤੀ ਗਈ। 'ਐਕਸਪ੍ਰੈਸ ਟ੍ਰਿਬਿਊਨ' ਅਖ਼ਬਾਰ ਨੇ ਖ਼ਬਰ ਦਿੱਤੀ ਹੈ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਆਗੂ ਸ਼ਾਹਬਾਜ਼ ਗਿੱਲ ਦੇ ਵੱਡੇ ਭਰਾ ਗੁਲਾਮ ਸ਼ਬੀਰ ਨੂੰ ਦੋ ਦਿਨ ਪਹਿਲਾਂ ਅਣਪਛਾਤਿਆਂ ਨੇ ਉਸ ਵੇਲੇ ਅਗਵਾ ਕਰ ਲਿਆ ਸੀ, ਜਦੋਂ ਉਹ ਇਸਲਾਮਾਬਾਦ ਜਾ ਰਿਹਾ ਸੀ। ਇਸ ਸਬੰਧੀ ਥਾਣਾ ਕਾਨ੍ਹ ਵਿਖੇ ਐੱਫਆਈਆਰ ਦਰਜ ਕੀਤੀ ਗਈ ਹੈ।

Advertisement

Advertisement
Advertisement