For the best experience, open
https://m.punjabitribuneonline.com
on your mobile browser.
Advertisement

ਪਾਕਿਸਤਾਨ: ਲਾਹੌਰ ਦੇ ਹਵਾਈ ਅੱਡੇ ਨੂੰ ਅੱਗ ਲੱਗੀ

09:43 PM May 09, 2024 IST
ਪਾਕਿਸਤਾਨ  ਲਾਹੌਰ ਦੇ ਹਵਾਈ ਅੱਡੇ ਨੂੰ ਅੱਗ ਲੱਗੀ
Advertisement

ਲਾਹੌਰ, 9 ਮਈ
ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਲਾਹੌਰ ਦੇ ਅੱਲਾਮਾ ਇਕਬਾਲ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਵੀਰਵਾਰ ਨੂੰ ਅੱਗ ਲੱਗ ਗਈ, ਜਿਸ ਨਾਲ ਪੂਰੀ ਇਮੀਗ੍ਰੇਸ਼ਨ ਪ੍ਰਣਾਲੀ ਨੂੰ ਨੁਕਸਾਨ ਪਹੁੰਚਿਆ ਅਤੇ ਉਡਾਣਾਂ ਦਾ ਸੰਚਾਲਨ ਠੱਪ ਹੋ ਗਿਆ। ਸਿਵਲ ਏਵੀਏਸ਼ਨ ਅਥਾਰਟੀ (ਸੀਏਏ) ਮੁਤਾਬਕ ਅੱਗ ਇਮੀਗ੍ਰੇਸ਼ਨ ਕਾਊਂਟਰ ਦੀ ਛੱਤ ਵਿੱਚ ਸ਼ਾਰਟ ਸਰਕਟ ਕਾਰਨ ਲੱਗੀ। ਜਾਣਕਾਰੀ ਅਨੁਸਾਰ ਬਚਾਅ ਟੀਮਾਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾ ਲਿਆ ਅਤੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

Advertisement

Advertisement
Author Image

amartribune@gmail.com

View all posts

Advertisement
Advertisement
×