ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਾਕਿ: ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣੇਗੀ ਮਰੀਅਮ ਨਵਾਜ਼

10:50 PM Feb 22, 2024 IST

ਲਾਹੌਰ: ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਧੀ ਮਰੀਅਮ ਨਵਾਜ਼ (50) ਦਾ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣਨਾ ਤੈਅ ਹੈ। ਇਸ ਸਬੰਧ ’ਚ ਸੂਬਾਈ ਵਿਧਾਨ ਸਭਾ ਦਾ ਉਦਘਾਟਨੀ ਇਜਲਾਸ ਸੱਦ ਲਿਆ ਗਿਆ ਹੈ। ਪੰਜਾਬ ਦੇ ਰਾਜਪਾਲ ਬਲਿਗਰ ਰਹਿਮਾਨ ਨੇ ਸ਼ੁੱਕਰਵਾਰ ਨੂੰ ਵਿਸ਼ੇਸ਼ ਸੈਸ਼ਨ ਸੱਦਿਆ ਹੈ ਜਿਸ ’ਚ ਨਵੇਂ ਚੁਣੇ ਗਏ ਮੈਂਬਰਾਂ ਨੂੰ ਹਲਫ਼ ਦਿਵਾਉਣ ਦੇ ਨਾਲ ਨਵੀਂ ਸਰਕਾਰ ਦੇ ਗਠਨ ਦਾ ਅਮਲ ਸ਼ੁਰੂ ਹੋ ਜਾਵੇਗਾ। ਪੀਐੱਮਐੱਲ-ਐੱਨ ਨੇ ਮਰੀਅਮ ਨੂੰ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਹੈ। -ਪੀਟੀਆਈ

Advertisement

Advertisement
Advertisement