ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਕਿਸਤਾਨ: ਨਵਾਜ਼ ਸ਼ਰੀਫ਼ ਦਾ ਮੁੜ ਪਾਰਟੀ ਪ੍ਰਧਾਨ ਚੁਣੇ ਜਾਣਾ ਤੈਅ

12:57 PM May 28, 2024 IST

ਲਾਹੌਰ, 28 ਮਈ
ਤਿੰਨ ਵਾਰ ਸਾਬਕਾ ਪ੍ਰਧਾਨ ਮੰਤਰੀ ਰਹਿ ਚੁੱਕੇ ਨਵਾਜ਼ ਸ਼ਰੀਫ਼ ਦਾ ਸੱਤਾਧਾਰੀ ਪਾਕਿਸਤਾਨ ਮੁਸਲਿਮ ਲੀਗ ਦੇ ਪ੍ਰਧਾਨ ਵਜੋਂ ਮੁੜ ਚੁਣਿਆ ਜਾਣਾ ਤੈਅ ਹੈ। ਡਾਨ ਅਖਬਾਰ ਨੇ ਦੱਸਿਆ ਕਿ ਜਨਰਲ ਕੌਂਸਲ ਦੀ ਮੀਟਿੰਗ ਇਥੇ ਸਥਾਨਕ ਹੋਟਲ ਵਿੱਚ ਹੋਣ ਵਾਲੀ ਹੈ। ਇਹ ਸੰਭਾਵਨਾ ਹੈ ਕਿ 74 ਸਾਲਾ ਬਜ਼ੁਰਗ ਸਿਆਸਤਦਾਨ ਜੋ ਕਿ ਯੂਕੇ ਵਿੱਚ ਚਾਰ ਸਾਲ ਦੀ ਜਲਾਵਤਨੀ ਤੋਂ ਬਾਅਦ ਪਿਛਲੇ ਸਾਲ ਅਕਤੂਬਰ ਵਿੱਚ ਪਾਕਿਸਤਾਨ ਪਰਤਿਆ ਸੀ, ਨੂੰ ਬਿਨਾਂ ਮੁਕਾਬਲਾ ਚੁਣਿਆ ਜਾਵੇਗਾ, ਹਾਲਾਂਕਿ ਪਾਰਟੀ ਦੇ 11 ਮੈਂਬਰਾਂ ਨੇ ਨਾਮਜ਼ਦਗੀ ਪ੍ਰਾਪਤ ਕੀਤੀ ਹੈ।

Advertisement

Advertisement