For the best experience, open
https://m.punjabitribuneonline.com
on your mobile browser.
Advertisement

ਪਾਕਿਸਤਾਨ: ਸਿੰਧ ਵਿੱਚ ਦੋ ਹਿੰਦੂ ਲੜਕੀਆਂ ਅਗਵਾ

08:55 AM Sep 18, 2024 IST
ਪਾਕਿਸਤਾਨ  ਸਿੰਧ ਵਿੱਚ ਦੋ ਹਿੰਦੂ ਲੜਕੀਆਂ ਅਗਵਾ
Advertisement

ਕਰਾਚੀ: ਪਾਕਿਸਤਾਨ ਦੇ ਸਿੰਧ ਸੂਬੇ ਵਿੱਚ ਹਾਲ ਹੀ ਵਿੱਚ ਦੋ ਹਿੰਦੂ ਲੜਕੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ ਅਗਵਾ ਕੀਤਾ ਗਿਆ ਹੈ। ਹਿੰਦੂ ਭਾਈਚਾਰੇ ਦੇ ਆਗੂਆਂ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਹਿੰਦੂ ਲੜਕੀਆਂ ਦੇ ‘ਅਗਵਾ’ ਅਤੇ ‘ਜਬਰੀ ਧਰਮ ਪਰਿਵਰਤਨ’ ਦੀਆਂ ਘਟਨਾਵਾਂ ਨੂੰ ਰੋਕਣ ਲਈ ਠੋਸ ਸੁਰੱਖਿਆ ਉਪਾਅ ਦੀ ਵੀ ਮੰਗ ਕੀਤੀ ਹੈ। ਸਿੰਧ ਦੇ ਹੈਦਰਾਬਾਦ ਸ਼ਹਿਰ ਵਿੱਚ ਰਹਿਣ ਵਾਲੇ ਹਿੰਦੂ ਨੇਤਾ ਸ਼ਿਵਾ ਕਾਚੀ ਨੇ ਕਿਹਾ, ‘ਸਾਨੂੰ ਲਗਪਗ ਹਰ ਹਫ਼ਤੇ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਅਜਿਹੀਆਂ ਘਟਨਾਵਾਂ ਦੀ ਜਾਣਕਾਰੀ ਮਿਲ ਰਹੀ ਹੈ ਅਤੇ ਕਿਸੇ ਨੂੰ ਕੋਈ ਪ੍ਰਵਾਹ ਨਹੀਂ ਹੈ। ਹਿੰਦੂ ਭਾਈਚਾਰਾ ਡਰਿਆ ਹੋਇਆ ਹੈ।’ -ਪੀਟੀਆਈ

Advertisement

Advertisement
Advertisement
Author Image

Advertisement