ਬੀਐੱਸਐੱਫ ਵੱਲੋਂ ਸਰਹੱਦ ਤੋਂ ਪਾਕਿਸਤਾਨੀ ਨਾਗਰਿਕ ਕਾਬੂ
11:17 PM Mar 06, 2024 IST
ਟ੍ਰਬਿਿਉੂਨ ਨਿਉੂਜ਼ ਸਰਵਿਸ
Advertisement
ਅੰਮ੍ਰਿਤਸਰ, 6 ਮਾਰਚ
ਬੀਐੱਸਐੱਫ ਨੇ ਅੰਮ੍ਰਿਤਸਰ ਖੇਤਰ ਨਾਲ ਲੱਗਦੀ ਸਰਹੱਦ ਤੋਂ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਹੈ। ਪੁੱਛ-ਪੜਤਾਲ ਲਈ ਉਸ ਨੂੰ ਪੁਲੀਸ ਹਵਾਲੇ ਕਰ ਦਿੱਤਾ ਗਿਆ ਹੈ। ਬੀਐੱਸਐੱਫ ਨੇ ਦੱਸਿਆ ਕਿ ਬੀਤੇ ਦਿਨ ਸਰਹੱਦ ’ਤੇ ਤਾਇਨਾਤ ਜਵਾਨਾਂ ਨੇ ਕੰਡਿਆਲੀ ਤਾਰ ਨੇੜੇ ਇੱਕ ਸ਼ੱਕੀ ਵਿਅਕਤੀ ਨੂੰ ਦੇਖਿਆ ਤਾਂ ਉਨ੍ਹਾਂ ਤੁਰੰਤ ਉਸ ਨੂੰ ਕਾਬੂ ਕਰ ਲਿਆ। ਮਗਰੋਂ ਪੁੱਛ-ਪੜਤਾਲ ਦੌਰਾਨ ਖੁਲਾਸਾ ਹੋਇਆ ਕਿ ਉਹ ਪਾਕਿਸਤਾਨੀ ਨਾਗਰਿਕ ਹੈ।
Advertisement
Advertisement
Related News
Advertisement