For the best experience, open
https://m.punjabitribuneonline.com
on your mobile browser.
Advertisement

ਪੰਚਮਪ੍ਰੀਤ ਸਿੰਘ ਨੇ ਸੋਨ ਤਗ਼ਮਾ ਜਿੱਤਿਆ

06:53 AM Oct 21, 2024 IST
ਪੰਚਮਪ੍ਰੀਤ ਸਿੰਘ ਨੇ ਸੋਨ ਤਗ਼ਮਾ ਜਿੱਤਿਆ
ਪੰਚਮਪ੍ਰੀਤ ਸਿੰਘ ਸੋਨ ਤਗ਼ਮਾ ਦਿਖਾਉਂਦਾ ਹੋਇਆ। -ਫੋਟੋ: ਸੂਦ
Advertisement

ਮੰਡੀ ਗੋਬਿੰਦਗੜ੍ਹ: ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਦੇ ਸਰੀਰਕ ਸਿੱਖਿਆ ਅਤੇ ਖੇਡ ਵਿਗਿਆਨ ਵਿਭਾਗ ਦੇ ਬੀਪੀਈਐੱਸ ਪਹਿਲੇ ਸਮੈਸਟਰ ਦੇ ਵਿਦਿਆਰਥੀ ਪੰਚਮਪ੍ਰੀਤ ਸਿੰਘ ਨੇ 33ਵੀਂ ਨੈਸ਼ਨਲ ਸਬ-ਜੂਨੀਅਰ, ਸੀਨੀਅਰ ਮਾਸਟਰ (ਪੁਰਸ਼/ਮਹਿਲਾ) ਕਲਾਸਿਕ ਅਤੇ ਬੈਂਚ ਪ੍ਰੈੱਸ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ ਜਿੱਤਿਆ। ਕੁਲਪਤੀ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਕੁਲਪਤੀ ਡਾ. ਤਜਿੰਦਰ ਕੌਰ ਨੇ ਕਿਹਾ ਕਿ ਪੰਚਮਪ੍ਰੀਤ ਦੀ ਇਸ ਸਾਨਦਾਰ ਸਫਲਤਾ ਯੂਨੀਵਰਸਿਟੀ ਲਈ ਮਾਣ ਵਾਲੀ ਗੱਲ ਹੈ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement