ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ

02:25 PM Sep 25, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਸਤੰਬਰ
Punjab Panchayat Elections: ਪੰਜਾਬ ਵਿਚ ਪੰਚਾਇਤ ਚੋਣਾਂ 15 ਅਕਤੂਬਰ ਨੂੰ ਹੋਣ ਦੀ ਸੰਭਾਵਨਾ ਹੈ। ਇਸ ਸਬੰਧ ਵਿਚ ਰਾਜ ਚੋਣ ਕਮਿਸ਼ਨ ਬੁੱਧਵਾਰ ਨੂੰ ਐਲਾਨ ਕਰ ਸਕਦਾ ਹੈ।
ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਇਥੇ ਸਥਿਤ ਪੰਜਾਬ ਭਵਨ ਵਿਚ ਬਾਅਦ ਦੁਪਹਿਰ 3 ਵਜੇ ਪ੍ਰੈਸ ਕਾਨਫਰੰਸ ਸੱਦੀ ਹੈ, ਜਿਸ ਵਿਚ ਇਹ ਐਲਾਨ ਕੀਤਾ ਜਾ ਸਕਦਾ ਹੈ।

Advertisement

Advertisement