For the best experience, open
https://m.punjabitribuneonline.com
on your mobile browser.
Advertisement

ਪੰਜਾਬ ਵਿੱਚ 15 ਅਕਤੂਬਰ ਨੂੰ ਹੋਣਗੀਆਂ ਪੰਚਾਇਤੀ ਚੋਣਾਂ

05:08 PM Sep 25, 2024 IST
ਪੰਜਾਬ ਵਿੱਚ 15 ਅਕਤੂਬਰ ਨੂੰ ਹੋਣਗੀਆਂ ਪੰਚਾਇਤੀ ਚੋਣਾਂ
Advertisement

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

Advertisement

ਚੰਡੀਗੜ੍ਹ, 25 ਸਤੰਬਰ

Advertisement

Punjab Panchayat Elections: ਸੂਬੇ ਵਿਚ ਪੰਚਾਇਤੀ ਚੋਣਾਂ ਸਬੰਧੀ ਰਾਜ ਚੋਣ ਕਮਿਸ਼ਨ ਵੱਲੋਂ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਚਾਇਤ ਚੋਣਾਂ ਦੀ ਮਿਤੀ 15 ਅਕਤੂਬਰ ਤੈਅ ਕੀਤੀ ਗਈ ਹੈ। ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਪੰਜਾਬ ਭਵਨ ਵਿਚ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ।

ਇਸ ਸਬੰਧੀ ਨਾਮਜ਼ਦਗੀਆਂ 27 ਸਤੰਬਰ ਤੋਂ ਭਰੀਆਂ ਜਾ ਸਕਣਗੀਆਂ ਅਤੇ 4 ਅਕਤੂਬਰ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ ਹੋਵੇਗੀ। ਸਰਪੰਚੀ ਦੇ ਉਮੀਦਵਾਰ 40 ਹਜ਼ਾਰ ਰੁਪਏ ਤੱਕ ਅਤੇ ਪੰਚ ਉਮੀਦਵਾਰ 30 ਰੁਪਏ ਤੱਕ ਦੀ ਰਾਸ਼ੀ ਦਾ ਖਰਚ ਕਰ ਸਕਣਗੇ। ਸ੍ਰੀ ਚੌਧਰੀ ਨੇ ਦੱਸਿਆ ਕਿ 13241 ਪੰਚਾਇਤਾਂ ਵਿਚ 1 ਕਰੋੜ 33 ਲੱਖ 97 ਹਜ਼ਾਰ 932 ਰਜਿਸਟਰ ਵੋਟਰ ਹਨ।

Advertisement
Tags :
Author Image

Puneet Sharma

View all posts

Advertisement