ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਚਾਇਤਾਂ ਨੂੰ ਅੱਜ ਤੋਂ ਮਿਲੇਗੀ ਸਥਾਨਕ ਮੌਸਮ ਦੀ ਜਾਣਕਾਰੀ

07:31 AM Oct 24, 2024 IST

ਨਵੀਂ ਦਿੱਲੀ: ਪੰਚਾਇਤੀ ਰਾਜ ਮੰਤਰਾਲਾ ਗ੍ਰਾਮ ਪੰਚਾਇਤਾਂ ਵਾਸਤੇ ਭਲਕੇ ਵੀਰਵਾਰ ਨੂੰ ਮੌਸਮ ਦੀ ਭਵਿੱਖਬਾਣੀ ਬਾਰੇ ਸੇਵਾ ਸ਼ੁਰੂ ਕਰੇਗਾ, ਜਿਸ ਤਹਿਤ ਉਨ੍ਹਾਂ ਨੂੰ ਪੰਜ ਦਿਨਾਂ ਦੇ ਸਥਾਨਕ ਮੌਸਮ ਬਾਰੇ ਜਾਣਕਾਰੀ ਮਿਲੇਗੀ। ਪੰਚਾਇਤੀ ਰਾਜ ਮੰਤਰਾਲੇ ਵੱਲੋਂ ਅੱਜ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਮੌਸਮ ਵਿਗਿਆਨ ਵਿਭਾਗ ਦੇ ਸਹਿਯੋਗ ਨਾਲ ਸ਼ੁਰੂ ਹੋਣ ਵਾਲੀ ਗ੍ਰਾਮ ਪੰਚਾਇਤ ਪੱਧਰੀ ਮੌਸਮ ਭਵਿੱਖਬਾਣੀ ਸੇਵਾ ਨਾਲ ਗ੍ਰਾਮ ਪੰਚਾਇਤਾਂ ਪ੍ਰਤੀ ਘੰਟੇ ਮੌਸਮ ਦਾ ਪਤਾ ਲਗਾ ਸਕਣਗੀਆਂ। ਇਸ ਨਾਲ ਦੇਸ਼ ਦੇ ਕਿਸਾਨਾਂ ਤੇ ਪੇਂਡੂ ਲੋਕਾਂ ਨੂੰ ਸਿੱਧਾ ਲਾਭ ਮਿਲੇਗਾ। -ਪੀਟੀਆਈ

Advertisement

Advertisement