For the best experience, open
https://m.punjabitribuneonline.com
on your mobile browser.
Advertisement

ਪੰਚਕੂਲਾ: 45 ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਬੱਸ ਖੱਡ ਵਿੱਚ ਡਿੱਗੀ, 3 ਜ਼ਖ਼ਮੀ

03:35 PM Oct 19, 2024 IST
ਪੰਚਕੂਲਾ  45 ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਬੱਸ ਖੱਡ ਵਿੱਚ ਡਿੱਗੀ  3 ਜ਼ਖ਼ਮੀ
Advertisement

ਚੰਡੀਗੜ੍ਹ, 19 ਅਕਤੂਬਰ

Advertisement

ਹਰਿਆਣਾ ਦੇ ਪੰਚਕੂਲਾ ਜ਼ਿਲ੍ਹੇ ਵਿੱਚ ਸ਼ਨਿੱਚਰਵਾਰ ਨੂੰ 45 ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਖੱਡ ਵਿੱਚ ਡਿੱਗ ਗਈ, ਜਿਸ ਕਾਰਨ ਦੋ ਬੱਚੇ ਅਤੇ ਡਰਾਈਵਰ ਜ਼ਖ਼ਮੀ ਹੋ ਗਿਆ। ਦੱਸਣਯੋਗ ਹੈ ਕਿ ਮੋਰਨੀ ਦੇ ਟਿੱਕਰ ਤਾਲ ਨੇੜੇ ਡਰਾਈਵਰ ਵੱਲੋਂ ਸੰਤੁਲਨ ਗਵਾਏ ਜਾਣ ਤੋਂ ਬਾਅਦ ਬੱਸ ਖੱਡ ’ਚ ਡਿੱਗ ਗਈ। ਪੁਲੀਸ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਖਮੀ ਬੱਸ ਡਰਾਈਵਰ ਅਤੇ ਦੋ ਵਿਦਿਆਰਥੀਆਂ ਨੂੰ ਪੰਚਕੂਲਾ ਸੈਕਟਰ-6 ਦੇ ਹਸਪਤਾਲ ਵਿੱਚ ਲਿਜਾਇਆ ਗਿਆ ਹੈ, ਜਦਕਿ ਬਾਕੀ ਵਿਦਿਆਰਥੀਆਂ ਦੀ ਹਾਲਤ ਠੀਕ ਹੈ। ਪੀਟੀਆਈ

Advertisement

Advertisement
Author Image

Puneet Sharma

View all posts

Advertisement