ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਚਕੂਲਾ ਨੂੰ ਮਿਲਣਗੀਆਂ ਪੰਜ ਨਵੀਆਂ ਇਲੈਕਟ੍ਰਿਕ ਬੱਸਾਂ

06:57 AM Jun 23, 2024 IST

ਪੰਚਕੂਲਾ: ਪੰਚਕੂਲਾ ਸ਼ਹਿਰ ਨੂੰ ਜਲਦੀ ਹੀ ਪੰਜ ਹੋਰ ਇਲੈਕਟ੍ਰਿਕ ਬੱਸਾਂ ਮਿਲਣ ਜਾ ਰਹੀਆਂ ਹਨ। ਜਾਣਗੀਆਂ। ਇਨ੍ਹਾਂ ਬੱਸਾਂ ਵਿੱਚ 45 ਲੋਕਾਂ ਦੇ ਬੈਠਣ ਦੀ ਸਹੂਲਤ ਹੈ। 30 ਮਿੰਟ ਦੀ ਚਾਰਜਿੰਗ ਨਾਲ ਇਸ ਨੂੰ 200 ਕਿਲੋਮੀਟਰ ਤੱਕ ਚਲਾਇਆ ਜਾ ਸਕਦਾ ਹੈ। ਹਰਿਆਣਾ ਰੋਡਵੇਜ਼ ਪੰਚਕੂਲਾ ਦੇ ਜੀਐੱਮ ਅਸ਼ੋਕ ਕੌਸ਼ਿਕ ਨੇ ਦੱਸਿਆ ਕਿ ਸੈਕਟਰ-5 ਨੇੜੇ 3 ਏਕੜ ਵਿੱਚ ਇਲੈਕਟ੍ਰਿਕ ਬੱਸ ਅੱਡਾ ਬਣਾਇਆ ਜਾਵੇਗਾ। -ਪੱਤਰ ਪ੍ਰੇਰਕ

Advertisement

Advertisement