For the best experience, open
https://m.punjabitribuneonline.com
on your mobile browser.
Advertisement

ਕਾਂਗਰਸ ’ਚ ਸ਼ਾਮਲ ਹੋਏ ਪੱਪੂ ਯਾਦਵ

04:42 PM Mar 20, 2024 IST
ਕਾਂਗਰਸ ’ਚ ਸ਼ਾਮਲ ਹੋਏ ਪੱਪੂ ਯਾਦਵ
Advertisement

ਨਵੀਂ ਦਿੱਲੀ, 20 ਮਾਰਚ
ਸਾਬਕਾ ਸੰਸਦ ਮੈਂਬਰ ਰਾਜੇਸ਼ ਰੰਜਨ ਉਰਫ਼ ਪੱਪੂ ਯਾਦਵ ਨੇ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਕੇ ਆਪਣੀ ਜਨ ਅਧਿਕਾਰ ਪਾਰਟੀ (ਜਾਪ) ਵਿੱਚ ਰਲੇਵਾਂ ਕਰ ਲਿਆ। ਯਾਦਵ ਅਤੇ ਉਨ੍ਹਾਂ ਦੇ ਪੁੱਤਰ ਸਾਰਥਕ ਨੇ ਕਾਂਗਰਸ ਹੈੱਡਕੁਆਰਟਰ ਵਿਖੇ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਦੀ ਮੈਂਬਰਸ਼ਿਪ ਲਈ। ਪੱਪੂ ਯਾਦਵ ਦੀ ਪਤਨੀ ਰਣਜੀਤ ਰੰਜਨ ਵੀ ਕਾਂਗਰਸ ਨੇਤਾ ਹੈ ਅਤੇ ਰਾਜ ਸਭਾ ਮੈਂਬਰ ਹੈ। ਮੰਨਿਆ ਜਾ ਰਿਹਾ ਹੈ ਕਿ ਪੱਪੂ ਯਾਦਵ ਕਾਂਗਰਸ ਦੀ ਟਿਕਟ 'ਤੇ ਲੋਕ ਸਭਾ ਚੋਣ ਲੜ ਸਕਦੇ ਹਨ।

Advertisement

Advertisement
Author Image

Advertisement
Advertisement
×