ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਰਮਜੀਤ ਪੰਮਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

07:35 AM Aug 29, 2024 IST

ਪੱਤਰ ਪ੍ਰੇਰਕ
ਭੁੱਚੋ ਮੰਡੀ, 28 ਅਗਸਤ
ਪੀਡਬਲਿਊਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਸ਼ਾਖਾ ਸੀਵਰੇਜ ਬੋਰਡ ਬਠਿੰਡਾ ਦੀ ਹੋਈ ਚੋਣ ਵਿੱਚ ਭੁੱਚੋ ਮੰਡੀ ਦੇ ਪਰਮਜੀਤ ਪੰਮਾ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਤੇ ਅਮਨਦੀਪ ਸਿੰਘ ਨੂੰ ਜ਼ਿਲ੍ਹਾ ਪ੍ਰੈਸ ਸਕੱਤਰ ਨਿਯੁਕਤ ਕੀਤਾ ਗਿਆ। ਪਰਮਜੀਤ ਪੰਮਾ ਨੇ ਕਿਹਾ ਕਿ ਉਹ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨਗੇ। ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨ ਨੇ ਆਖਿਆ ਕਿ ਉਹ ਸਰਕਾਰ ਕੋਲੋਂ ਮੁਲਾਜ਼ਮਾਂ ਦੀਆਂ ਮੰਗਾ ਮੰਨਵਾਉਣ ਲਈ ਪੂਰੀ ਵਾਹ ਲਾਉਣਗੇ।

Advertisement

Advertisement