For the best experience, open
https://m.punjabitribuneonline.com
on your mobile browser.
Advertisement

ਪਰਮਪਾਲ ਕੌਰ ਦੀ ਨਾਰਾਜ਼ਗੀ: ਇਰਾਨੀ ਦਾ ਹੈਲੀਕਾਪਟਰ ਨਾ ਉਤਰਨ ਦੇ ਮਾਮਲੇ ਦੀ ਚੋਣ ਕਮਿਸ਼ਨ ਕੋਲ ਸ਼ਿਕਾਇਤ, ਮਾਨ ਤੇ ਬਾਦਲ ਦੇ ਰਲੇ ਹੋਣ ਦਾ ਦੋਸ਼

01:30 PM May 29, 2024 IST
ਪਰਮਪਾਲ ਕੌਰ ਦੀ ਨਾਰਾਜ਼ਗੀ  ਇਰਾਨੀ ਦਾ ਹੈਲੀਕਾਪਟਰ ਨਾ ਉਤਰਨ ਦੇ ਮਾਮਲੇ ਦੀ ਚੋਣ ਕਮਿਸ਼ਨ ਕੋਲ ਸ਼ਿਕਾਇਤ  ਮਾਨ ਤੇ ਬਾਦਲ ਦੇ ਰਲੇ ਹੋਣ ਦਾ ਦੋਸ਼
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 29 ਮਈ
ਮਾਨਸਾ ਵਿਖੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੇ ਹੈਲੀਕਾਪਟਰ ਦੇ ਨਾ ਉਤਰਨ ਦੇ ਮਾਮਲੇ ਵਿੱਚ ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਨੇ ਕਿਹਾ ਹੈ ਕਿ ਉਨ੍ਹਾਂ ਭਾਜਪਾ ਹਾਈਕਮਾਂਡ ਨੂੰ ਇਸ ਬਾਰੇ ਜਾਣੂ ਕਰਾਉਣ ਦੇ ਨਾਲ-ਨਾਲ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਕੀਤੀ ਹੈ ਤੇ ਜ਼ਿੰਮੇਵਾਰ ਹਰ ਅਧਿਕਾਰੀ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਰਲ ਚੁੱਕੇ ਹਨ ਅਤੇ ਇਨ੍ਹਾਂ ਦਾ ਗੁਪਤ ਸੌਦਾ ਹੋ ਚੁੱਕਿਆ ਹੈ।

Advertisement

Advertisement
Author Image

Advertisement
Advertisement
×