For the best experience, open
https://m.punjabitribuneonline.com
on your mobile browser.
Advertisement

ਮਾਪੇ-ਅਧਿਆਪਕ ਮਿਲਣੀ ਪ੍ਰੋਗਰਾਮ

08:15 AM Mar 31, 2024 IST
ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ
ਬੱਚਿਆਂ ਦੇ ਮਾਪਿਆਂ ਨਾਲ ਗੱਲਬਾਤ ਕਰਦੇ ਹੋਏ ਡਾ. ਗੁਰਪ੍ਰੀਤ ਕੌਰ। ਫੋਟੋ: ਗੋਇਲ
Advertisement

ਭੁੱਚੋ ਮੰਡੀ

Advertisement

ਜ਼ਿਲ੍ਹੇ ਵਿੱਚੋਂ ਬੈਸਟ ਸਕੂਲ ਐਵਾਰਡ ਜੇਤੂ ਸਰਕਾਰੀ ਸਮਾਰਟ ਕੰਨਿਆ ਹਾਈ ਸਕੂਲ ਭੁੱਚੋ ਮੰਡੀ ਵਿੱਚ ਮੁੱਖ ਅਧਿਆਪਕਾ ਡਾ. ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਮਾਪੇ-ਅਧਿਆਪਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਡਾ. ਗੁਰਪ੍ਰੀਤ ਕੌਰ ਨੇ ਮਾਪਿਆਂ ਨੂੰ ਜੀ ਆਇਆਂ ਕਿਹਾ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਬੱਚੀਆਂ ਨੂੰ ਇਸ ਸਕੂਲ ਦਾਖ਼ਲ ਕਰਵਾ ਕੇ ਮੁਫ਼ਤ ਸਿੱਖਿਆ ਦਿਵਾਉਣ। ਇਸ ਮੌਕੇ ਮਾਪਿਆਂ ਨੇ ਬੱਚਿਆਂ ਦੀ ਪੜ੍ਹਾਈ ’ਤੇ ਤਸੱਲੀ ਪ੍ਰਗਟ ਕੀਤੀ। -ਪੱਤਰ ਪ੍ਰੇਰਕ

Advertisement
Author Image

sanam grng

View all posts

Advertisement
Advertisement
×