ਮਾਪੇ-ਅਧਿਆਪਕ ਮਿਲਣੀ ਪ੍ਰੋਗਰਾਮ
08:15 AM Mar 31, 2024 IST
ਭੁੱਚੋ ਮੰਡੀ
Advertisement
ਜ਼ਿਲ੍ਹੇ ਵਿੱਚੋਂ ਬੈਸਟ ਸਕੂਲ ਐਵਾਰਡ ਜੇਤੂ ਸਰਕਾਰੀ ਸਮਾਰਟ ਕੰਨਿਆ ਹਾਈ ਸਕੂਲ ਭੁੱਚੋ ਮੰਡੀ ਵਿੱਚ ਮੁੱਖ ਅਧਿਆਪਕਾ ਡਾ. ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਮਾਪੇ-ਅਧਿਆਪਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਡਾ. ਗੁਰਪ੍ਰੀਤ ਕੌਰ ਨੇ ਮਾਪਿਆਂ ਨੂੰ ਜੀ ਆਇਆਂ ਕਿਹਾ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਬੱਚੀਆਂ ਨੂੰ ਇਸ ਸਕੂਲ ਦਾਖ਼ਲ ਕਰਵਾ ਕੇ ਮੁਫ਼ਤ ਸਿੱਖਿਆ ਦਿਵਾਉਣ। ਇਸ ਮੌਕੇ ਮਾਪਿਆਂ ਨੇ ਬੱਚਿਆਂ ਦੀ ਪੜ੍ਹਾਈ ’ਤੇ ਤਸੱਲੀ ਪ੍ਰਗਟ ਕੀਤੀ। -ਪੱਤਰ ਪ੍ਰੇਰਕ
Advertisement
Advertisement