For the best experience, open
https://m.punjabitribuneonline.com
on your mobile browser.
Advertisement

ਪਰੀਕਸ਼ਿਤ ਤੇ ਮੁਸਕਾਨ ਮਿਸਟਰ ਤੇ ਮਿਸ ਫਰੈਸ਼ਰ ਬਣੇ

06:59 AM Aug 25, 2024 IST
ਪਰੀਕਸ਼ਿਤ ਤੇ ਮੁਸਕਾਨ ਮਿਸਟਰ ਤੇ ਮਿਸ ਫਰੈਸ਼ਰ ਬਣੇ
ਮਿਸਟਰ ਤੇ ਮਿਸ ਫਰੈਸ਼ਰ ਬਣੇ ਪਰੀਕਸ਼ਿਤ ਤੇ ਮੁਸਕਾਨ ਅਤੇ ਹੋਰ ਜੇਤੂ ਟਰਾਫੀਆਂ ਦਿਖਾਉਂਦੇ ਹੋਏ। -ਫੋਟੋ: ਸੋਢੀ
Advertisement

ਐਸਏਐਸ ਨਗਰ (ਮੁਹਾਲੀ): ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਲਾਂਡਰਾਂ ਕੈਂਪਸ ਵਿਖੇ ਫਰੈਸ਼ਰ ਬੈਸ਼ ਜਸ਼ਨ ਕੀਤਾ ਗਿਆ ਜਿਸ ਵਿੱਚ ਚੰਡੀਗੜ੍ਹ ਕਾਲਜ ਆਫ਼ ਟੈਕਨਾਲੋਜੀ ਦੇ ਪਹਿਲੇ ਸਾਲ ਦੇ ਵਿਦਿਆਰਥੀ ਪਰੀਕਸ਼ਿਤ ਮਿਸਟਰ ਫਰੈਸ਼ਰ ਅਤੇ ਚੰਡੀਗੜ੍ਹ ਇੰਜਨੀਅਰਿੰਗ ਕਾਲਜ ਦੀ ਪਹਿਲੇ ਸਾਲ ਦੀ ਵਿਦਿਆਰਥਣ ਮੁਸਕਾਨ ਮਿਸ ਫਰੈਸ਼ਰ ਚੁਣੀ ਗਈ ਜਿਨ੍ਹਾਂ ਨੂੰ ਮਿਸ ਅਤੇ ਮਿਸਟਰ ਫਰੈਸ਼ਰ-2024 ਦਾ ਤਾਜ ਪਹਿਨਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੀਜੀਸੀ ਗਰੁੱਪ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ, ਪ੍ਰਧਾਨ ਰਸ਼ਪਾਲ ਸਿੰਘ ਧਾਲੀਵਾਲ, ਕੈਂਪਸ ਡਾਇਰੈਕਟਰ ਡਾ. ਪੀਐਨ ਹਰੀਕੇਸ਼ਾ ਸਮੇਤ ਹੋਰ ਫੈਕਲਟੀ ਮੈਂਬਰ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement