ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੈਰਿਸ ਓਲੰਪਿਕਸ: ਤਗ਼ਮਿਆਂ ਦੀ ਹੈਟ੍ਰਿਕ ਬਣਾਉਣ ਤੋਂ ਖੁੰਝੀ ਮਨੂ ਭਾਕਰ

01:50 PM Aug 03, 2024 IST
25 ਮੀਟਰ ਪਿਸਟਲ ਮੁਕਾਬਲੇ ਵਿੱਚ ਚੌਥੇ ਸਥਾਨ ‘ਤੇ ਰਹਿਣ ਤੋਂ ਬਾਅਦ ਮਨੂ ਭਾਕਰ। -ਫੋਟੋ: ਪੀਟੀਆਈ

ਚੈਟੋਰੌਕਸ, 3 ਅਗਸਤ
ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਪੈਰਿਸ ਓਲੰਪਿਕ ਖੇਡਾਂ ਦੇ 25 ਮੀਟਰ ਮਹਿਲਾ ਸਪੋਰਟਸ ਪਿਸਟਲ ਨਿਸ਼ਾਨੇਬਾਜ਼ੀ ਮੁਕਾਬਲੇ ’ਚ ਅੱਜ ਇੱਥੇ ਚੌਥੇ ਸਥਾਨ ’ਤੇ ਰਹਿੰਦੇ ਹੋਏ ਤੀਜਾ ਤਗ਼ਮਾ ਜਿੱਤਣ ਤੋਂ ਖੁੰਝ ਗਈ। 22 ਸਾਲਾ ਮਨੂ ਨੇ ਅੱਠ ਮਹਿਲਾਵਾਂ ਦੇ ਫਾਈਨਲ ਵਿੱਚ 28 ਦਾ ਸਕੋਰ ਕੀਤਾ ਅਤੇ ਇਨ੍ਹਾਂ ਖੇਡਾਂ ਵਿੱਚ ਤਗ਼ਮਿਆਂ ਦੀ ਹੈਟ੍ਰਿਕ ਪੂਰੀ ਕਰਨ ਤੋਂ ਖੁੰਝ ਗਈ। ਉਹ ਸ਼ੂਟ-ਆਫ ਵਿੱਚ ਹੰਗਰੀ ਦੀ ਕਾਂਸੀ ਤਗ਼ਮਾ ਜੇਤੂ ਵੈਰੋਨਿਕਾ ਮੇਜਰ ਤੋਂ ਹਾਰ ਗਈ। -ਪੀਟੀਆਈ

Advertisement

Advertisement
Advertisement