For the best experience, open
https://m.punjabitribuneonline.com
on your mobile browser.
Advertisement

ਪੈਰਿਸ ਓਲੰਪਿਕ: ਬੈਡਮਿੰਟਨ ਮੁਕਾਬਲਿਆਂ ਵਿਚ ਪੀਵੀ ਸਿੰਧੂ ਲਗਾਤਰ ਦੂਸਰੀ ਜਿੱਤ ਨਾਲ ਆਖ਼ਰੀ 16 ਵਿਚ

02:20 PM Jul 31, 2024 IST
ਪੈਰਿਸ ਓਲੰਪਿਕ  ਬੈਡਮਿੰਟਨ ਮੁਕਾਬਲਿਆਂ ਵਿਚ ਪੀਵੀ ਸਿੰਧੂ ਲਗਾਤਰ ਦੂਸਰੀ ਜਿੱਤ ਨਾਲ ਆਖ਼ਰੀ 16 ਵਿਚ
ਪੈਰਿਸ ਓਲੰਪਿਕ ਵਿਚ ਬੈਡਮਿੰਟਨ ਮੁਕਾਬਲੇ ਦੌਰਾਨ ਪੀਵੀ ਸਿੰਧੂ। ਫੋਟੋ ਰਾਈਟਰਜ਼
Advertisement

ਪੈਰਿਸ, 31 ਜੁਲਾਈ
ਦੋ ਵਾਰ ਓਲੰਪਿਕ ਤਗ਼ਮਾ ਜੇਤੂ ਰਹੀ ਪੀਵੀ ਸਿੰਧੂ ਪੈਰਿਸ ਓਲੰਪਿਕ ਦੇ ਮਹਿਲਾ ਸਿੰਗਲ ਮੁਕਾਬਲੇ ਵਿਚ ਐਸਟੋਨੀਆ ਦੀ ਕ੍ਰਿਸਟੀਨ ਕੂਬਾ ਨੂੰ ਸਿੱਧੀ ਗੇਮ ਵਿਚ 21 .5, 21.10 ਨਾਲ ਹਰਾ ਕੇ ਨਾਕਆਉਟ ਦੌਰ ਵਿਚ ਪਹੁੰਚ ਗਈ ਹੈ। ਰੀਓ ਓਲੰਪਿਕ 'ਚ ਚਾਂਦੀ ਅਤੇ ਟੋਕੀਓ 'ਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਸਿੰਧੂ ਨੇ ਇਹ ਇਕਤਰਫ਼ਾ ਮੈਚ 34 ਮਿੰਟ 'ਚ ਜਿੱਤ ਲਿਆ। ਇਸ ਤੋਂ ਪਹਿਲਾਂ ਗਰੁੱਪ ਐਮ ਦੇ ਆਖਰੀ ਮੈਚ ਵਿੱਚ ਉਸ ਨੇ ਮਾਲਦੀਵ ਦੀ ਫਾਤਿਮਾ ਅਬਦੁਲ ਰਜ਼ਾਕ ਨੂੰ 21.9, 21.6 ਨਾਲ ਹਰਾਇਆ ਸੀ। -ਪੀਟੀਆਈ

Advertisement

Advertisement
Tags :
Author Image

Puneet Sharma

View all posts

Advertisement
Advertisement
×