ਪੈਰਿਸ ਓਲੰਪਿਕ: ਵਿਨੇਸ਼ ਫੋਗਾਟ ਸੈਮੀਫਾਈਨਲ ’ਚ ਪੁੱਜੀ
03:42 PM Aug 06, 2024 IST
ਪੈਰਿਸ, 6 ਅਗਸਤ
Advertisement
ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ 50 ਕਿਲੋ ਮੁਕਾਬਲੇ ਵਿਚ ਯੂਕਰੇਨ ਦੀ ਓਕਸਾਨਾ ਲਿਵਾਚ ਨੂੰ 7-5 ਨਾਲ ਹਰਾ ਕੇ ਓਲੰਪਿਕ ਖੇਡਾਂ ਦੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ।
ਇਸ ਤੋਂ ਪਹਿਲਾਂ ਫੋਗਾਟ ਚਾਰ ਵਾਰ ਦੀ ਵਿਸ਼ਵ ਚੈਂਪੀਅਨ ਅਤੇ ਮੌਜੂਦਾ ਸੋਨ ਤਗ਼ਮਾ ਜੇਤੂ ਜਾਪਾਨ ਦੀ ਯੂਈ ਸੁਸਾਕੀ ਨੂੰ ਹਰਾ ਕੇ ਓਲੰਪਿਕ ਖੇਡਾਂ ਦੇ 50 ਕਿਲੋਗ੍ਰਾਮ ਵਰਗ ਦੇ ਕੁਆਰਟਰ ਫਾਈਨਲ ਵਿੱਚ ਪਹੁੰਚੀ ਸੀ।-ਪੀਟੀਆਈ
Advertisement
Advertisement
Advertisement