ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਸਦ ਮਾਮਲੇ ਦੀ ਜਾਂਚ: ਮੁਲਜ਼ਮ ਭਗਤ ਸਿੰਘ, ਚੰਦਰਸ਼ੇਖਰ ਆਜ਼ਾਦ ਦੇ ਨਾਂ ’ਤੇ 6 ਵੱਟਸਐਪ ਗਰੁੱਪਾਂ ਦੇ ਮੈਂਬਰ

06:36 PM Dec 19, 2023 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਨਵੀਂ ਦਿੱਲੀ, 19 ਦਸੰਬਰ
ਸੰਸਦ ਦੀ ਸੁਰੱਖਿਆ ਉਲੰਘਣਾ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਛੇ ਵਿਅਕਤੀ ਭਗਤ ਸਿੰਘ ਅਤੇ ਚੰਦਰਸ਼ੇਖਰ ਆਜ਼ਾਦ ਦੇ ਨਾਮ ਵਾਲੇ ਅੱਧੀ ਦਰਜਨ ਵਟਸਐੱਪ ਗਰੁੱਪਾਂ ਦਾ ਹਿੱਸਾ ਹਨ। ਪੁਲੀਸ ਸੂਤਰਾਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਜਾਂਚ ਨਾਲ ਜੁੜੇ ਸੂਤਰਾਂ ਨੇ ਦੱਸਿਆ ਕਿ ਮੁਲਜ਼ਮ ਅਤੇ ਇਨ੍ਹਾਂ ਸਮੂਹਾਂ ਦੇ ਹੋਰ ਮੈਂਬਰ ਆਜ਼ਾਦੀ ਘੁਲਾਟੀਆਂ ਦੇ ਵਿਚਾਰਾਂ ’ਤੇ ਨਿਯਮਤ ਤੌਰ 'ਤੇ ਚਰਚਾ ਕਰਦੇ ਹਨ ਅਤੇ ਸਬੰਧਤ ਵੀਡੀਓ ਕਲਿੱਪ ਵੀ ਸਾਂਝੇ ਕਰਦੇ ਹਨ।

Advertisement

Advertisement
Advertisement